10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਦਫਤਰ ਪਾਵਰਕਾਮ ਕਾਰਪੋਰੇਸ਼ਨ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 20-02-2026
ਬਾਬਾ ਬਕਾਲਾ ਸਾਹਿਬ, 19 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਟੇਟ ਪਾਵਰਕਾਮ ਕਾਰਪੋਰੇਅਸ਼ਨ ਲਿਮਟਿਡ ਦਫਤਰ ਬਾਬਾ ਬਕਾਲਾ ਸਾਹਿਬ ਵਿਖੇ ਸਮੂਹ ਸਟਾਫ ਨੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ, ਸਵੇਰੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ, ਕਥਾ ਕੀਰਤਨ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਇਸ ਮੌਕੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਪੱੁਜ ਕੇ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਸੁੱਖਾ ਸਿੰਘ, ਐਕਸੀਅਨ ਰਾਜ ਕੁਮਾਰ ਬਿਆਸ, ਅਮਰਿੰਦਰ ਸਿੰਘ ਐੱਸ. ਡੀ. ਓ. ਬਿਆਸ, ਲਵਪ੍ਰੀਤ ਸਿੰਘ ਐੱਸ. ਡੀ. ਓ. ਰਈਆ, ਸੰਦੀਪ ਸਿੰਘ ਐੱਸ. ਡੀ. ਓ. ਨਾਗੋਕੇ, ਗੁਰਜਿੰਦਰ ਸਿੰਘ ਐੱਸ. ਡੀ. ਓ. ਬਾਬਾ ਬਕਾਲਾ, ਸੁਖਬੀਰ ਸਿੰਘ ਆਰ. ਏ., ਮਲਕੀਤ ਸਿੰਘ, ਕੁਲਦੀਪ ਸਿੰਘ, ਲਖਵਿੰਦਰ ਸਿੰਘ (ਸਾਰੇ ਜੇ. ਈ.), ਮਲੂਕ ਸਿੰਘ ਆਰ. ਏ., ਗੁਰਜੰਟ ਸਿੰਘ ਆਰ. ਏ., ਦਲਜੀਤ ਕੌਰ, ਸੁਖਬੀਰ ਕੌਰ, ਨਰਿੰਦਰ ਸਿੰਘ, ਸਤਿਨਾਮ ਸਿੰਘ, ਹਰਜਿੰਦਰ ਸਿੰਘ, ਟੇਕ ਸਿੰਘ, ਕਰਮਜੀਤ ਸਿੰਘ, ਗੁਰਮੇਜ ਸਿੰਘ, ਸੁਖਚੈਨ ਸਿੰਘ, ਤਰਸੇਮ ਸਿੰਘ, ਪਲਵਿੰਦਰ ਸਿੰਘ, ਬਲਵਿੰਦਰ ਸਿੰਘ, ਬਲਵਿੰਦਰਜੀਤ ਸਿੰਘ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਜੈਮਲ ਸਿੰਘ ਭੁੱਲਰ, ਸੁਖਚੈਨ ਸਿੰਘ ਗਿੱਲ (ਸਾਰੇ ਕੌਂਸਲਰ), ਅਮਰੀਕ ਸਿੰਘ ਬੇਦਾਦਪੁਰ, ਮਨਪ੍ਰੀਤ ਸਿੰਘ ਭੁੱਲਰ, ਡਾ. ਕੁਲਵੰਤ ਸਿੰਘ ਬਾਠ ਤੋਂ ਇਲਾਵਾ ਡਵੀਜਨ ਸਟਾਫ ਤੇ ਵੱਖ ਵੱਖ ਡਵੀਜਨਾਂ ਦੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਸਬਾ ਬੁਤਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਫਿਜ਼ੀਓਥਰੈਪੀ ਸੈਂਟਰ ਖੋਲਿ੍ਹਆ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਬਾਬਾ ਪੱਲ੍ਹਾ ਜੀ, ਬੁਤਾਲਾ ਵਿਖ ਸਾਲਾਨਾ ਜੋੜ ਮੇਲਾ 26-27 ਨੂੰ <br/>
Ad Position 24