18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਸਫਾਈ ਸੇਵਕ ਯੂਨੀਅਨ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 01-03-2026
ਬਾਬਾ ਬਕਾਲਾ ਸਾਹਿਬ, 26 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਿਖੇ ਸਫਾਈ ਸੇਵਕ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਪ੍ਰਧਾਨ ਵਿਕਰਮਜੀਤ ਸਿੰਘ, ਵਾਈਸ ਪ੍ਰਧਾਨ ਸੁਨੀਲ ਅਤੇ ਖਜ਼ਾਨਚੀ ਚਰਨਜੀਤ ਸਿੰਘ ਨੂੰ ਥਾਪਿਆ ਗਿਆ | ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ ਨੇ ਨਵ ਨਿਯੁਕਤ ਪ੍ਰਧਾਨ ਵਿਕਰਮਜੀਤ ਸਿੰਘ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬਲਸ਼ਰਨ ਸਿੰਘ ਜ਼ਿਲ੍ਹਾ ਸਕੱਤਰ ਕਿਸਾਨ ਵਿੰਗ, ਬਲਜਿੰਦਰ ਸਿੰਘ, ਕੰਵਲਜੀਤ ਸਿੰਘ ਰਾਣਾ, ਰਾਹੁਲ ਕੁਮਾਰ, ਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰੀਸ਼ ਕੁਮਾਰ, ਗੁਰਸ਼ਰਨ ਸਿੰਘ, ਲਵਪ੍ਰੀਤ ਸਿੰਘ, ਧਰਮਿੰਦਰ ਸਿੰਘ ਬਿੱਲਾ, ਸੋਨੂੰ, ਅਰਜੁਨ, ਅਸ਼ੋਕ, ਰਾਜੇਸ਼, ਸਰਵਨਜੀਤ ਸਿੰਘ, ਅਮਰ ਸਿੰਘ, ਵਿਜੈ, ਬਿੱਲਾ, ਬਲਜਿੰਦਰ ਸਿੰਘ ਕਾਲਾ, ਪ੍ਰੇਮ ਸਿੰਘ, ਕੰਸ ਸਿੰਘ, ਧਰਮਿੰਦਰ ਸਿੰਘ, ਸੁਖਜੀਤ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜੰਡਿਆਲਾ ਗੁਰੂ ਨੇੜੇ ਨਿੱਝਰਪੁਰਾ ਟੋਲ ਪਲਾਜ਼ਾ 'ਤੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹੋਲੇ ਮਹੱਲੇ ਦੇ ਸਮਾਗਮਾਂ 'ਚ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ ਟਾਹਲੀ ਸਾਹਿਬ ਵਿਖੇ ਆਖਰੀ ਦਿਨ ਵੱਡੀ ਗਿਣਤੀ 'ਚ ਸੰ...
Ad Position 24