18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

'ਮੇਲਾ ਜੋਧਿਆਂ ਦਾ' ਸਾਲਾਨਾ ਜੋੜ ਮੇਲਾ 2, 3 ਮਾਰਚ ਨੂੰ <br/>

Ad Position 21
No active advertisement
ਅਜੀਤ ਡੈਸਕ 01-03-2026
ਬਾਬਾ ਬਕਾਲਾ ਸਾਹਿਬ, 27 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬ੍ਰਹਮ ਗਿਆਨੀ ਸੰਤ ਬਾਬਾ ਗੋਪਾਲ ਦਾਸ ਦੀ ਯਾਦ ਵਿਚ 'ਮੇਲਾ ਜੋਧਿਆਂ ਦਾ' ਸਾਲਾਨਾ ਜੋੜ ਮੇਲਾ ਅਤੇ 21ਵਾਂ ਗੋਲਡ ਕਬੱਡੀ ਕੱਪ 2-3 ਮਾਰਚ ਨੂੰ ਪਿੰਡ ਜੋਧੇ ਵਿਖੇੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਦਲਜੀਤ ਸਿੰਘ ਸ਼ਾਹ ਅਤੇ ਬਾਬਾ ਗੋਪਾਲ ਦਾਸ ਸਪੋਰਟਸ ਕਲੱਬ, ਪਿੰਡ ਜੋਧੇ ਦੇ ਅਹੁਦੇਦਾਰਾਂ ਨੇ ਦੱਸਿਆ ਹੈ ਕਿ ਕਲੱਬ ਵਲੋਂ ਸਮੂਹ ਸਾਧ ਸੰਗਤ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਣੋਗ ਨਾਲ ਕਰਵਾਏ ਜਾ ਰਹੇ ਇਸ ਦੋ ਰੋਜਾ ਖੇਡ ਮੇਲੇ ਦੌਰਾਨ ਕਬੱਡੀ ਦੀਆਂ ਨਾਮਵਰ ਟੀਮਾਂ ਹਿੱਸਾ ਲੈਣਗੀਆਂ | 3 ਮਾਰਚ ਨੂੰ 8 ਕਲੱਬਾਂ ਦੇ ਮੁਕਾਬਲੇ ਹੋਣਗੇ | ਜੇਤੂ ਟੀਮਾਂ ਨੂੰ ਨਗਦ ਅਤੇ ਦਿਲਕਸ਼ ਇਨਾਮ ਵੰਡੇ ਜਾਣਗੇ ਅਤੇ ਟੂਰਨਾਮੈਂਟ ਵਿਚ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ | ਜੇਤੂ ਟੀਮ ਨੂੰ 1 ਲੱਖ ਰੁ: ਅਤੇ ਸੈਕਿੰਡ ਟੀਮ ਨੂੰ 75,000 ਰੁ: ਦੇ ਨਗਦ ਇਨਾਮ ਦਿੱਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਵਲੋਂ ਜੰਡਿਆਲਾ ਗੁਰੂ ਦੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜੰਡਿਆਲਾ ਗੁਰੂ ਨੇੜੇ ਨਿੱਝਰਪੁਰਾ ਟੋਲ ਪਲਾਜ਼ਾ 'ਤੇ ਰੋਸ ਪ੍ਰਦਰਸ਼ਨ
Ad Position 24