18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਮਰਜੀਤ ਸਿੰਘ ਗਿੱਲ ਐੱਮ. ਪੀ. ਬਰੈਂਪਟਨ ਵੈਸਟ ਕੈਨੇਡਾ ਗੁ: ਪਾਤਸ਼ਾਹੀ ਨੌਵੀਂ ਵਿਖੇ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 01-03-2026
ਬਾਬਾ ਬਕਾਲਾ ਸਾਹਿਬ, 28 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ: ਅਮਰਜੀਤ ਸਿੰਘ ਗਿੱਲ ਐੱਮ. ਪੀ. ਬਰੈਂਪਟਨ ਵੈਸਟ ਕੈਨੇਡਾ ਨੇ ਆਪਣੇ ਸਾਥੀਆਂ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਨਤਮਸਤਕ ਹੋਏ | ਉਨ੍ਹਾਂ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁਝ ਸਮਾਂ ਗੁਰਬਾਣੀ ਸਰਵਣ ਕੀਤੀ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਉਨ੍ਹਾਂ ਨੂੰ ਗੁਰੂ ਘਰ ਤੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਇਹ ਸਭ ਗੁਰੂ ਘਰ ਤੋਂ ਹੀ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ | ਇਸ ਮੌਕੇ ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਰਾਜਨ ਸਿੱਧੂ ਬੇਦਾਦਪੁਰ, ਅਮਰੀਕ ਸਿੰਘ ਬੇਦਾਦਪੁਰ, ਗੁਰਪ੍ਰੀਤ ਸਿੰਘ ਵਿਰਕ ਕੈਨੇਡਾ, ਹਰਵਿੰਦਰਪਾਲ ਸਿੰਘ ਸ਼ਾਹਬਾਦ, ਸ਼ੁੱਭਪ੍ਰੀਤ ਸਿੰਘ ਕਾਹਲੋਂ, ਅਮਰਜੀਤ ਸਿੰਘ ਅਕਾਊਟੈਂਟ, ਸੁਖਵਿੰਦਰ ਸਿੰਘ ਬੁਤਾਲਾ, ਹੈੱਡਗ੍ਰੰਥੀ ਹਰਦੇਵ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਤੇਜਿੰਦਰ ਸਿੰਘ ਬੱਲ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਭੁੱਲਰ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਆਗੂਆਂ ਨੇ ਕੀਤੀ ਅਕਾਲੀ ਦਲ ਵਿਚ ਸ਼ਮੂਲੀਅਤ ਅਗਲੀ ਖ਼ਬਰ ਭਾਰੀ ਭਰਕਮ ਟਰੱਕਾਂ ਨੇ ਰੇਲਵੇ ਸਟੇਸ਼ਨ ਵਾਲੀ ਸੜਕ ਕੀਤੀ ਮਲੀਆਮੇਟ <br/>
Ad Position 24