26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਅਕਾਲੀ ਦਲ ਬਾਦਲ ਵਲੋਂ 'ਪੰਜਾਬ ਬਚਾਓ' ਰੈਲੀ ਰਈਆ ਵਿਖੇ ਅੱਜ-ਭਲਵਾਨ ਭਿੰਡਰ <br/>

Ad Position 21
No active advertisement
ਅਜੀਤ ਡੈਸਕ 02-04-2026
ਰਈਆ, 1 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਸ਼੍ਰੋਮਣੀ ਅਕਾਲੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਵਿਚ 'ਪੰਜਾਬ ਬਚਾਓ' ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਹੀ ਕੜੀ ਵਜੋਂ ਅੱਜ ਤਾਰਾਂ ਵਾਲੇ ਖੇਡ ਮੈਦਾਨ ਜੀ. ਟੀ. ਰੋਡ ਰਈਆ ਵਿਖੇ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ, ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਵਿਚ ਇਕ ਬਹੁਤ ਤੱਕੜੀ 'ਪੰਜਾਬ ਬਚਾਓ' ਰੈਲੀ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਦਿੰਦੇ ਹੋਏ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਭਲਵਾਨ ਭਿੰਡਰ ਨੇ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਕਿਹਾ ਕਿ ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰਨ ਲਈ ਪਹੁੰਚ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਹਰਜਿੰਦਰ ਕੌਰ ਬੁੱਟਰ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਭਾਜਪਾ ਵਰਕਰਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ <br/>
Ad Position 24