14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਠਿਆਲਾ ’ਚ ਗਰੀਬ ਪਰਿਵਾਰ ਦਾ ਮਕਾਨ ਡਿੱਗਣ ਕਾਰਨ ਬੱਚਾ ਗੰਭੀਰ ਜ਼ਖਮੀ

ਸਠਿਆਲਾ, 13 ਅਗਸਤ (ਜਗੀਰ ਸਿੰਘ ਸਫਰੀ)–ਪਿੰਡ ਸਠਿਆਲਾ ਵਿਖੇ ਇਕ ਗ਼ਰੀਬ ਪਰਿਵਾਰ ਨਾਲ ਵਾਪਰੀ ਦੁਖਦਾਈ ਘਟਨਾ ’ਚ ਮਕਾਨ ਅਚਾਨਕ ਡਿੱਗ ਗਿਆ ਅਤੇ ਮਕਾਨ ਦੇ ਮਲਬੇ ਹੇਠ ਆਉਣ ਕਾਰਨ ਪਰਿਵਾਰ ਦਾ ਬੱਚਾ ਗੰਭੀਰ ਜ਼ਖਮੀ ਹੋ ਗਿਆ ਹੈ। ਇਸ ਬਾਰੇ ਘਰ ਦੇ ਮੁੱਖੀ ਬੱਬੂ ਪੁੱਤਰ ਸ਼ੀਤਲ ਸਿੰਘ ਨੇ ਦੱਸਿਆ ਹੈ ਕਿ ਮੇਰੇ ਬੇਟਾ ਜਸ਼ਨਦੀਪ ਸਿੰਘ (12) ਨੂੰ ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਮਲਬੇ ਵਿੱਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 14-08-2026
ਸਠਿਆਲਾ, 13 ਅਗਸਤ (ਜਗੀਰ ਸਿੰਘ ਸਫਰੀ)–ਪਿੰਡ ਸਠਿਆਲਾ ਵਿਖੇ ਇਕ ਗ਼ਰੀਬ ਪਰਿਵਾਰ ਨਾਲ ਵਾਪਰੀ ਦੁਖਦਾਈ ਘਟਨਾ ’ਚ ਮਕਾਨ ਅਚਾਨਕ ਡਿੱਗ ਗਿਆ ਅਤੇ ਮਕਾਨ ਦੇ ਮਲਬੇ ਹੇਠ ਆਉਣ ਕਾਰਨ ਪਰਿਵਾਰ ਦਾ ਬੱਚਾ ਗੰਭੀਰ ਜ਼ਖਮੀ ਹੋ ਗਿਆ ਹੈ। ਇਸ ਬਾਰੇ ਘਰ ਦੇ ਮੁੱਖੀ ਬੱਬੂ ਪੁੱਤਰ ਸ਼ੀਤਲ ਸਿੰਘ ਨੇ ਦੱਸਿਆ ਹੈ ਕਿ ਮੇਰੇ ਬੇਟਾ ਜਸ਼ਨਦੀਪ ਸਿੰਘ (12) ਨੂੰ ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਮਲਬੇ ਵਿੱਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਤੇ ਅਕਾਲੀ ਆਗੂ ਜਸਬੀਰ ਸਿੰਘ ਚੱਠਾ ਨੇ ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਕਾਨ ਦੀ ਮੁਰੰਮਤ ਜਾਂ ਨਵਾਂ ਮਕਾਨ ਬਣਾਉਣ ਲਈ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੋਈ ਕਸਰ ਨਹੀਂ ਛੱਡਾਂਗਾ ਕੁੱਕੂ ਆਪਣੀ ਨਿਯੁਕਤੀ ਲਈ ਸੁਖਬੀਰ ਸਿੰਘ ਬਾਦਲ, ਬਿਕਰਮ... ਅਗਲੀ ਖ਼ਬਰ ਰਈਆ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਕਾਰਪੋਰੇਟੋ ਭਾਰਤ ਛੱਡੋ ਦਿਵਸ ਮਨਾਇਆ
Ad Position 24