15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅੰਗਦ ਪਿਤਾ : ਕਮਲ ਮਾਤਾ : ਪੂਨਮ ਵਾਸੀ : ਜਲੰਧਰ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਸੰਗੀਤਕ ਪ੍ਰੋਗਰਾਮ ’ਚ ਕੀਤੀ ਸ਼ਿਰਕਤ

ਅੰਮ੍ਰਿਤਸਰ, 14 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਮਾਂ ਸਰਸਵਤੀ ਮਿਊਜ਼ੀਕਲ ਗਰੁੱਪ ਅਤੇ ਯਾਰਾਂ ਨਾਲ ਬਹਾਰਾਂ ਮਿਊਜ਼ੀਕਲ ਗਰੁੱਪ ਵਲੋਂ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ‘ਚ ਕਈ ਗਾਇਕਾਂ ਨੇ ਪ੍ਰਸਿੱਧ ਫਿਲਮੀ ਸਿਤਾਰਿਆਂ ਅਤੇ ਗਾਇਕਾਂ ਨਾਲ ਜੁੜੇ ਗੀਤ ਪੇਸ਼ ਕਰਕੇ ਦਰਸ਼ਕਾਂ ਨੂੰ ਮੋਹਿਤ ਕੀਤਾ। ਪ੍ਰੋਗਰਾਮ ‘ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਵਿਸ਼ੇਸ਼ ਮਹਿਮਾਨ ਬਾਲਕ੍ਰਿਸ਼ਨ ਸ਼ਰਮਾ ਨੇ ਇਸ ਪ੍ਰੋਗਰਾਮ ‘ਚ ਸ਼ਿਰਕਤ ਕੀਤੀ ਅਤੇ ਮਨਮੋਹਕ ਸੰਗੀਤਕ ਪੇਸ਼ਕਾਰੀਆਂ ਦਾ ਆਨੰਦ ਮਾਣਿਆ।

Ad Position 21
No active advertisement
ਬਾਲਕ੍ਰਿਸ਼ਨ ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਤਸਵੀਰ : ਨਿਰਮਲ ਸਟੂਡੀਓ 15-08-2026
ਅੰਮ੍ਰਿਤਸਰ, 14 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਮਾਂ ਸਰਸਵਤੀ ਮਿਊਜ਼ੀਕਲ ਗਰੁੱਪ ਅਤੇ ਯਾਰਾਂ ਨਾਲ ਬਹਾਰਾਂ ਮਿਊਜ਼ੀਕਲ ਗਰੁੱਪ ਵਲੋਂ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ‘ਚ ਕਈ ਗਾਇਕਾਂ ਨੇ ਪ੍ਰਸਿੱਧ ਫਿਲਮੀ ਸਿਤਾਰਿਆਂ ਅਤੇ ਗਾਇਕਾਂ ਨਾਲ ਜੁੜੇ ਗੀਤ ਪੇਸ਼ ਕਰਕੇ ਦਰਸ਼ਕਾਂ ਨੂੰ ਮੋਹਿਤ ਕੀਤਾ। ਪ੍ਰੋਗਰਾਮ ‘ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਵਿਸ਼ੇਸ਼ ਮਹਿਮਾਨ ਬਾਲਕ੍ਰਿਸ਼ਨ ਸ਼ਰਮਾ ਨੇ ਇਸ ਪ੍ਰੋਗਰਾਮ ‘ਚ ਸ਼ਿਰਕਤ ਕੀਤੀ ਅਤੇ ਮਨਮੋਹਕ ਸੰਗੀਤਕ ਪੇਸ਼ਕਾਰੀਆਂ ਦਾ ਆਨੰਦ ਮਾਣਿਆ। ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਸਾਨੂੰ ਅਤੀਤ ਦੇ ਗਾਇਕਾਂ ਨੂੰ ਨਹੀਂ ਭੁੱਲਣਾ ਚਾਹੀਦਾ। ਇਸ ਦੀ ਬਜਾਏ ਸਾਨੂੰ ਸੰਗੀਤ ਦੀ ਦੁਨੀਆ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਯਾਦ ਨੂੰ ਸਨਮਾਨਿਤ ਕਰਨ ਲਈ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਦੇ ਰਹਿਣਾ ਚਾਹੀਦਾ ਹੈ। ਪ੍ਰੋਗਰਾਮ ‘ਚ ਰਾਕੇਸ਼, ਕਮਲ ਗੁਲਾਟੀ, ਗੁਰਪ੍ਰੀਤ ਸਿੰਘ, ਵਿਜੇ ਮਹਿਰਾ, ਡਾ. ਰਾਜ, ਦੇਵੇਂਦਰ ਕੁਮਾਰ ਅਤੇ ਰਮੇਸ਼ ਕੁਮਾਰ ਸਮੇਤ ਬਹੁਪੱਖੀ ਸੰਗੀਤਕ ਕਲਾਕਾਰਾਂ ਨੇ ਆਪਣੀਆਂ ਸੰਗੀਤਕ ਪੇਸ਼ਕਾਰੀ ਨਾਲ ਸਾਰੋ ਸਰੋਤਾਵਾਂ ਨੂੰ ਮੰਤਰ ਮੁਗਧ ਕਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਗੁਰੂ ਨਾਨਕ ਪੁਰਾ ਤੇ ਕੋਟ ਖ਼ਾਲਸਾ ’ਚ ਪੰਜ ਗੈਰ-ਕਾਨੂੰਨੀ ਡੇਅਰੀਆਂ ’ਤੇ ਕਾਰਵਾਈ ਅਗਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵਲੋਂ ਵਿਦਿਆਰਥੀਆਂ ’ਚ ਵੰਡੀਆਂ ਮੁਫ਼ਤ ਕਾਪੀਆਂ ਅਤੇ ਸਟੇਸ਼ਨਰੀ
Ad Position 24