14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਪਰ ਕਿੱਡਜ਼ ਐਟ ਹੋਲੀ ਹਾਰਟ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸੁਪਰ ਕਿੱਡਜ਼ ਐਟ ਹੋਲੀ ਹਾਰਟ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ, ਜਿਸ ’ਚ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਤਿਰੰਗੇ ਪਹਿਰਾਵਿਆਂ ’ਚ ਦੇਸ਼ ਭਗਤੀ ਦੇ ਗੀਤ ਗਾਏ ਉਪਰੰਤ ਵੱਖ-ਵੱਖ ਗਤੀਵਿਧੀਆਂ ’ਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਵਿਜੇ ਸੇਠ, ਡਾਇਰੈਕਟਰ ਅੰਜਨਾ ਸੇਠ ਨੇ ਅਧਿਆਪਕਾਂ ਤੇ ਬੱਚਿਆ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਦੇਸ਼, ਧਰਮ ਤੇ ਤਿਉਹਾਰਾਂ ਨਾਲ ਭਾਵਨਾਤਮਕ ਤੌਰ ’ਤੇ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸੁਪਰ ਕਿੱਡਜ਼ ਐਟ ਹੋਲੀ ਹਾਰਟ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ, ਜਿਸ ’ਚ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਤਿਰੰਗੇ ਪਹਿਰਾਵਿਆਂ ’ਚ ਦੇਸ਼ ਭਗਤੀ ਦੇ ਗੀਤ ਗਾਏ ਉਪਰੰਤ ਵੱਖ-ਵੱਖ ਗਤੀਵਿਧੀਆਂ ’ਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਵਿਜੇ ਸੇਠ, ਡਾਇਰੈਕਟਰ ਅੰਜਨਾ ਸੇਠ ਨੇ ਅਧਿਆਪਕਾਂ ਤੇ ਬੱਚਿਆ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਦੇਸ਼, ਧਰਮ ਤੇ ਤਿਉਹਾਰਾਂ ਨਾਲ ਭਾਵਨਾਤਮਕ ਤੌਰ ’ਤੇ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕਲ ਡਾਇਰੈਕਟਰ ਵਿਕਰਮ ਸੇਠ, ਪ੍ਰਿੰ: ਸ਼ਿਲਪਾ ਸੇਠ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਐਕਸੈਲਸਮ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਕੇਂਦਰੀ ਸੈਰ ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲੇ ਮਨਰਾਜ ਛੀਨਾ
Ad Position 24