25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਿਕਰਮ ਸਿੰਘ ਮਜੀਠੀਆ ਦੀ ਫੇਰੀ ਨੇ ਹਲਕਾ ਬਾਬਾ ਬਕਾਲਾ ਸਾਹਿਬ ’ਚ ਲਿਆਂਦੀ ਹਨੇਰੀ

ਬਾਬਾ ਬਕਾਲਾ ਸਾਹਿਬ, 25 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ‘ਸਾਚਾ ਗੁਰੂ ਲਾਧੋ ਰੇ’ (ਮੇਲਾ ਰੱਖੜ ਪੁੰਨਿਆ) ਮੌਕੇ ਮਿਤੀ 28 ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਫੇਰੀ ਨੇ ਅਕਾਲੀ ਦਲ ਦੇ ਹੱਕ ਵਿਚ ਵੱਡਾ ਉਤਸ਼ਾਹ ਪੈਦਾ ਕਰ ਦਿੱਤਾ ਹੈ ਅਤੇ ਇਸ ਦੌਰਾਨ ਬਾਬਾ ਬਕਾਲਾ ਸਾਹਿਬ ਅਤੇ ਪਿੰਡ ਠੱਠੀਆਂ ਵਿਚ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ ਹੈ । ਬਾਬਾ ਬਕਾਲਾ ਸਾਹਿਬ ਵਿਖੇ ਸ਼ਾਮਿਲ ਹੋਣ ਵਾਲਿਆਂ ਵਿਚ ਕਾਂਗਰਸ ਪਾਰਟੀ ਦੇ ਸਾ: ਮੈਂਬਰ ਮੁਖਤਾਰ ਸਿੰਘ ਭਾਗੇਵਾਲ, ਗੁਰਭਾਗ ਸਿੰਘ, ਗੁਰਮੇਜ ਸਿੰਘ ਟੇਲਰ, ਮਹਿੰਦਰ ਸਿੰਘ, ਜਸਪਾਲ ਸਿੰਘ, ਵਾਰਿਸਬੀਰ ਸਿੰਘ, ਲਖਵਿੰਦਰ ਸਿੰਘ, ਸਾਹਿਬ ਸਿੰਘ, ਹਰਪਾਲ ਸਿੰਘ, ਜੈਮਲ ਸਿੰਘ, ਗੁਰਪ੍ਰੀਤ ਸਿੰਘ, ਭਗਤ ਸਿੰਘ, ਰਘਬੀਰ ਸਿੰਘ, ਗੁਰਮੇਲ ਸਿੰਘ, ਹਰਦੇਵ ਸਿੰਘ, ਬਲਕਾਰ ਸਿੰਘ, ਦਲੀਪ ਸਿੰਘ, ਗੁਰਮੇਲ ਸਿੰਘ, ਗੁਰਦਿਆਲ ਸਿੰਘ, ਲਵਪ੍ਰੀਤ ਸਿੰਘ, ਹਰਗੁਰਸਾਹਿਬ, ਲਾਭ ਸਿੰਘ, ਅਕਾਸ਼ਦੀਪ ਸਿੰਘ, ਗੁਰਸ਼ਾਨ ਸਿੰਘ, ਰਣਧੀਰ ਸਿੰਘ, ਸਰਬਜੀਤ ਕੌਰ, ਰਣਜੀਤ ਕੌਰ, ਸਰਬਜੀਤ ਕੌਰ, ਅਮਰਜੀਤ ਕੌਰ, ਮੰਨਾ, ਗੁਰਮਿਹਰ ਕੌਰ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਸ਼ਾਮੂਲੀਅਤ ਕੀਤੀ ।

Ad Position 21
No active advertisement
ਅਜੀਤ ਡੈਸਕ 26-08-2026
ਬਾਬਾ ਬਕਾਲਾ ਸਾਹਿਬ, 25 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ‘ਸਾਚਾ ਗੁਰੂ ਲਾਧੋ ਰੇ’ (ਮੇਲਾ ਰੱਖੜ ਪੁੰਨਿਆ) ਮੌਕੇ ਮਿਤੀ 28 ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਫੇਰੀ ਨੇ ਅਕਾਲੀ ਦਲ ਦੇ ਹੱਕ ਵਿਚ ਵੱਡਾ ਉਤਸ਼ਾਹ ਪੈਦਾ ਕਰ ਦਿੱਤਾ ਹੈ ਅਤੇ ਇਸ ਦੌਰਾਨ ਬਾਬਾ ਬਕਾਲਾ ਸਾਹਿਬ ਅਤੇ ਪਿੰਡ ਠੱਠੀਆਂ ਵਿਚ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ ਹੈ । ਬਾਬਾ ਬਕਾਲਾ ਸਾਹਿਬ ਵਿਖੇ ਸ਼ਾਮਿਲ ਹੋਣ ਵਾਲਿਆਂ ਵਿਚ ਕਾਂਗਰਸ ਪਾਰਟੀ ਦੇ ਸਾ: ਮੈਂਬਰ ਮੁਖਤਾਰ ਸਿੰਘ ਭਾਗੇਵਾਲ, ਗੁਰਭਾਗ ਸਿੰਘ, ਗੁਰਮੇਜ ਸਿੰਘ ਟੇਲਰ, ਮਹਿੰਦਰ ਸਿੰਘ, ਜਸਪਾਲ ਸਿੰਘ, ਵਾਰਿਸਬੀਰ ਸਿੰਘ, ਲਖਵਿੰਦਰ ਸਿੰਘ, ਸਾਹਿਬ ਸਿੰਘ, ਹਰਪਾਲ ਸਿੰਘ, ਜੈਮਲ ਸਿੰਘ, ਗੁਰਪ੍ਰੀਤ ਸਿੰਘ, ਭਗਤ ਸਿੰਘ, ਰਘਬੀਰ ਸਿੰਘ, ਗੁਰਮੇਲ ਸਿੰਘ, ਹਰਦੇਵ ਸਿੰਘ, ਬਲਕਾਰ ਸਿੰਘ, ਦਲੀਪ ਸਿੰਘ, ਗੁਰਮੇਲ ਸਿੰਘ, ਗੁਰਦਿਆਲ ਸਿੰਘ, ਲਵਪ੍ਰੀਤ ਸਿੰਘ, ਹਰਗੁਰਸਾਹਿਬ, ਲਾਭ ਸਿੰਘ, ਅਕਾਸ਼ਦੀਪ ਸਿੰਘ, ਗੁਰਸ਼ਾਨ ਸਿੰਘ, ਰਣਧੀਰ ਸਿੰਘ, ਸਰਬਜੀਤ ਕੌਰ, ਰਣਜੀਤ ਕੌਰ, ਸਰਬਜੀਤ ਕੌਰ, ਅਮਰਜੀਤ ਕੌਰ, ਮੰਨਾ, ਗੁਰਮਿਹਰ ਕੌਰ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਸ਼ਾਮੂਲੀਅਤ ਕੀਤੀ । ਇਸੇ ਤਰ੍ਹਾਂ ਪਿੰਡ ਠੱਠੀਆਂ ਵਿਖੇ ਯੂਥ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਦੀ ਅਗਵਾਈ ਹੇਠ ਲੱਖਾ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਕਰਨਵੀਰ ਸਿੰਘ ਵਲੋਂ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ਗਈ, ਜਿਨ੍ਹਾਂ ਵਿਚ ਬਲਵਿੰਦਰ ਸਿੰਘ ਨੰਬਰਦਾਰ, ਕਸ਼ਮੀਰ ਸਿੰਘ, ਹਰਜਿੰਦਰ ਸਿੰਘ ਜਿੰਦਾ ਨੰਬਰਦਾਰ, ਪਰਸਨ ਸਿੰਘ, ਕਸਮੀਰ ਸਿੰਘ, ਬਲਦੇਵ ਸਿੰਘ ਦੇ ਨਾਂਅ ਵਰਨਣਯੋਗ ਹਨ, ਜਿਨ੍ਹਾਂ ਨੂੰ ਸ: ਮਜੀਠੀਆ ਅਤੇ ਹਲਕਾ ਇੰਚਾਰਜ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਹਲਕਾ ਇੰਚਾਰਜ ਯੂਥ ਵਿੰਗ ਗੁਰਜਿੰਦਰ ਸਿੰਘ ਸਰਪੰਚ ਸਠਿਆਲਾ, ਮੋਹਨ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹੰਸਰਾਜ ਸਿੰਘ ਧਿਆਨਪੁਰ, ਜ: ਪੂਰਨ ਸਿੰਘ ਖਿਲਚੀਆਂ, ਹਰਪ੍ਰੀਤ ਸਿੰਘ ਕਜਾਰੀਆ ਟਾਇਲ ਵਾਲੇ, ਨਿਰਮਲ ਸਿੰਘ ਬਿੱਲੂ ਧੂਲ਼ਕਾ, ਅਜਮਿੰਦਰ ਸਿੰਘ ਸਾਹਬਾ, ਸੁਖਬੀਰ ਸਿੰਘ ਸੇਰੋਂ, ਮੈਂਬਰ ਅਜੀਤ ਸਿੰਘ, ਪ੍ਰਤਾਪ ਸਿੰਘ , ਅਜੀਤ ਸਿੰਘ ਮੈਂਬਰ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀਆਂ ਫੁੱਟਬਾਲ ਟੀਮਾਂ ਸੀ.ਬੀ.ਐੱਸ.ਈ. ਦੇ ਕਲਸਟਰ ਪੱਧਰੀ ਮੁਕਾਬਲਿਆਂ ’ਚ ਅੱਵਲ ਅਗਲੀ ਖ਼ਬਰ ਸਤੰਬਰ ਇਨਟੇਕ ਲਈ ਕੈਨੇਡਾ ਤੋਂ ਨਿਰੰਤਰ ਆ ਰਹੇ ਸ਼ਾਨਦਾਰ ਨਤੀਜੇ - ਗੈਵੀ ਕਲੇਰ 2025-2026 ਪਾਸ ਵਿਦਿਆਰਥੀਆਂ ਕੋਲ ਸਤੰਬਰ...
Ad Position 24