28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁੱਖ ਮੰਤਰੀ ਦੇ ਵਿਸ਼ਾਲ ਸਮਾਗਮ ਨੂੰ ਸਫ਼ਲ ਬਣਾਉਣ ਵਾਲੇ ਹਰ ਵਰਕਰ ਦਾ ਧੰਨਵਾਦ- ਗਿੱਲ

ਚਵਿੰਡਾ ਦੇਵੀ, 27 ਅਗਸਤ (ਸਤਪਾਲ ਸਿੰਘ ਢੱਡੇ)- ਮੁੱਖ ਮੰਤਰੀ ਭਗਵੰਤ ਮਾਨ ਦੇ ਚਵਿੰਡਾ ਦੇਵੀ ਵਿਖੇ ਹੋਏ ਵਿਸ਼ਾਲ ਜਨ ਸਮਾਗਮ ਦੀ ਸ਼ਾਨਦਾਰ ਸਫ਼ਲਤਾ ਉਪਰੰਤ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਸਮੁੱਚੇ ਹਲਕੇ ਦੇ ਵਰਕਰਾਂ, ਅਹੁਦੇਦਾਰਾਂ, ਪੰਚਾਇਤੀ ਨੁਮਾਇੰਦਿਆਂ, ਨੌਜਵਾਨਾਂ ਅਤੇ ਇਲਾਕਾ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ । ਗਿੱਲ ਨੇ ਕਿਹਾ ਕਿ ਇਸ ਇਤਿਹਾਸਕ ਸਮਾਗਮ ਨੂੰ ਕਾਮਯਾਬ ਬਣਾਉਣ ਲਈ ਹਜ਼ਾਰਾਂ ਵਰਕਰਾਂ ਨੇ ਦਿਨ-ਰਾਤ ਮਿਹਨਤ ਕੀਤੀ ।

Ad Position 21
No active advertisement
ਤਲਬੀਰ ਸਿੰਘ ਗਿੱਲ 28-08-2026
ਚਵਿੰਡਾ ਦੇਵੀ, 27 ਅਗਸਤ (ਸਤਪਾਲ ਸਿੰਘ ਢੱਡੇ)- ਮੁੱਖ ਮੰਤਰੀ ਭਗਵੰਤ ਮਾਨ ਦੇ ਚਵਿੰਡਾ ਦੇਵੀ ਵਿਖੇ ਹੋਏ ਵਿਸ਼ਾਲ ਜਨ ਸਮਾਗਮ ਦੀ ਸ਼ਾਨਦਾਰ ਸਫ਼ਲਤਾ ਉਪਰੰਤ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਸਮੁੱਚੇ ਹਲਕੇ ਦੇ ਵਰਕਰਾਂ, ਅਹੁਦੇਦਾਰਾਂ, ਪੰਚਾਇਤੀ ਨੁਮਾਇੰਦਿਆਂ, ਨੌਜਵਾਨਾਂ ਅਤੇ ਇਲਾਕਾ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ । ਗਿੱਲ ਨੇ ਕਿਹਾ ਕਿ ਇਸ ਇਤਿਹਾਸਕ ਸਮਾਗਮ ਨੂੰ ਕਾਮਯਾਬ ਬਣਾਉਣ ਲਈ ਹਜ਼ਾਰਾਂ ਵਰਕਰਾਂ ਨੇ ਦਿਨ-ਰਾਤ ਮਿਹਨਤ ਕੀਤੀ । ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜੋੜਿਆ ਗਿਆ ਅਤੇ ਹਰ ਵਰਗ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਕੇ ਇਹ ਸਾਬਤ ਕੀਤਾ ਕਿ ਹਲਕਾ ਮਜੀਠਾ ਵਿਕਾਸ ਅਤੇ ਬਦਲਾਅ ਦੀ ਰਾਜਨੀਤੀ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ । ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਲੋਕਾਂ ਵਲੋਂ ਮਿਲੇ ਭਰਪੂਰ ਪਿਆਰ ਅਤੇ ਵਿਸ਼ਵਾਸ ਨੇ ਪਾਰਟੀ ਦੀ ਜ਼ਿੰਮੇਵਾਰੀ ਹੋਰ ਵਧਾ ਦਿੱਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਦਾ ਸੁਖਮਨਦੀਪ ਸਿੰਘ ਜ਼ਿਲ੍ਹੇ ’ਚੋਂ ਅੱਵਲ ਅਗਲੀ ਖ਼ਬਰ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਵੱਡਾ ਸਮਰਥਨ 8 ਅਕਾਲੀ ਕਾਨਫਰੰਸ ਵਿਚ ਵੱਡੀ ਗਿਣਤੀ...
Ad Position 24