29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਰੱਖੜ ਪੁੰਨਿਆ ਮੌਕੇ ਰਈਆ ਵਿਖੇ ਰਾਜ ਪੱਧਰੀ ਸਮਾਗਮ ਦੀ ਸਫਲਤਾ ਲਈ ਸਮੂਹ ਸੰਗਤਾਂ ਦਾ ਧੰਨਵਾਦ

ਜੈਂਤੀਪੁਰ 28 ਅਗਸਤ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਚਾਚੋਵਾਲੀ ਦੇ ਸਾਬਕਾ ਸਰਪੰਚ ਪ੍ਰਭਸ਼ਰਨ ਸਿੰਘ ਚਾਚੋਵਾਲੀ ਜੋ ਕਿ ਪਿਛਲੇ ਕੁਝ ਸਮੇ ਤੋਂ ਬੀਮਾਰ ਚੱਲ ਰਹੇ ਸਨ, ਜਿਨ੍ਹਾਂ ਦਾ ਅੱਜ ਸ਼ਾਮ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਹੋਈ ਅਚਨਚੇਤ ਮੌਤ ’ਤੇ ਵੱਖ-ਵੱਖ ਸਿਆਸੀ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਪ੍ਰਭਸ਼ਰਨ ਸਿੰਘ ਚਾਚੋਵਾਲੀ ਦੇ ਪਰਿਵਾਰ ਦੇ ਪੁੱਤਰ ਨਾਲ ਦੁੱਖ ਸਾਂਝਾ ਕੀਤਾ, ਜਿਨ੍ਹਾਂ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕਾ ਬੀਬਾ ਗੁਨੀਵ ਕੌਰ ਮਜੀਠੀਆ, ਹਲਕਾ ਬਟਾਲਾ ਦੇ ਇੰਚਾਰਜ ਅਮਨਦੀਪ ਕੁਮਾਰ ਦੀਪੂ ਜੈਂਤੀਪੁਰੀਆ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ, ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤਪਾਲ ਸਿੰਘ ਸੱਚਰ, ਸਰਪੰਚ ਗੁਰਮੀਤ ਸਿੰਘ ਬੱਲ, ਸਾਬਕਾ ਸਰਪੰਚ ਭਜਨ ਕੌਰ ਹੁੰਦਲ, ਰਣਜੀਤ ਸਿੰਘ ਹੁੰਦਲ, ਸਾਬਕਾ ਰਾਜ ਸਭਾ ਮੈਬਰ ਰਾਜਮਹਿੰਦਰ ਸਿੰਘ ਮਜੀਠਾ, ਭਾਜਪਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਸ਼ਾਮਲ ਸਨ।

Ad Position 21
No active advertisement
ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਰੱਖੜ ਪੁੰਨਿਆ ਮੌਕੇ ਰਈਆ ਵਿਖੇ ਰਾਜ ਪੱਧਰੀ ਸਮਾਗਮ ਦੀ ਸਫਲਤਾ ਲਈ ਸਮੂਹ ਸੰਗਤਾਂ ਦਾ ਧੰਨਵਾਦ 29-08-2026
ਜੈਂਤੀਪੁਰ 28 ਅਗਸਤ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਚਾਚੋਵਾਲੀ ਦੇ ਸਾਬਕਾ ਸਰਪੰਚ ਪ੍ਰਭਸ਼ਰਨ ਸਿੰਘ ਚਾਚੋਵਾਲੀ ਜੋ ਕਿ ਪਿਛਲੇ ਕੁਝ ਸਮੇ ਤੋਂ ਬੀਮਾਰ ਚੱਲ ਰਹੇ ਸਨ, ਜਿਨ੍ਹਾਂ ਦਾ ਅੱਜ ਸ਼ਾਮ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਹੋਈ ਅਚਨਚੇਤ ਮੌਤ ’ਤੇ ਵੱਖ-ਵੱਖ ਸਿਆਸੀ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਪ੍ਰਭਸ਼ਰਨ ਸਿੰਘ ਚਾਚੋਵਾਲੀ ਦੇ ਪਰਿਵਾਰ ਦੇ ਪੁੱਤਰ ਨਾਲ ਦੁੱਖ ਸਾਂਝਾ ਕੀਤਾ, ਜਿਨ੍ਹਾਂ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕਾ ਬੀਬਾ ਗੁਨੀਵ ਕੌਰ ਮਜੀਠੀਆ, ਹਲਕਾ ਬਟਾਲਾ ਦੇ ਇੰਚਾਰਜ ਅਮਨਦੀਪ ਕੁਮਾਰ ਦੀਪੂ ਜੈਂਤੀਪੁਰੀਆ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ, ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤਪਾਲ ਸਿੰਘ ਸੱਚਰ, ਸਰਪੰਚ ਗੁਰਮੀਤ ਸਿੰਘ ਬੱਲ, ਸਾਬਕਾ ਸਰਪੰਚ ਭਜਨ ਕੌਰ ਹੁੰਦਲ, ਰਣਜੀਤ ਸਿੰਘ ਹੁੰਦਲ, ਸਾਬਕਾ ਰਾਜ ਸਭਾ ਮੈਬਰ ਰਾਜਮਹਿੰਦਰ ਸਿੰਘ ਮਜੀਠਾ, ਭਾਜਪਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਸ਼ਾਮਲ ਸਨ। ਸਾਬਕਾ ਸਰਪੰਚ ਪ੍ਰਭਸ਼ਰਨ ਸਿੰਘ ਚਾਚੋਵਾਲੀ ਦਾ ਅੰਤਿਮ ਸੰਸਕਾਰ 30 ਅਗਸਤ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਿਦੇਸ਼ ਤੋਂ ਆਉਣ ਕਰਕੇ ਬਾਅਦ ਦੁਪਹਿਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਦਾਣਾ ਮੰਡੀ ਤੇ ਤਰਸਿੱਕਾ ਤੋਂ ਬੱਸਾਂ ਦਾ ਵਿਸ਼ਾਲ ਕਾਫਲਾ ਬਾਬਾ ਬਕਾਲਾ ਰੱਖੜ ਪੁੰਨਿਆ ਰੈਲੀ ’ਚ ਸ਼ਾਮਿਲ ਹੋਣ ਲਈ ਹੋਇਆ ਰਵਾ...
Ad Position 24