01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰਦੁਆਰਾ ਬਾਬਾ ਰਾਮ ਆਸਰਾ ਦੇ ਅਸਥਾਨ ’ਤੇ ਦੀਵਾਨ ਹਾਲ ਦੇ ਲੈਂਟਰ ਦੀ ਸੇਵਾ ਸੰਪੰਨ

ਟਹਾਲੀ ਸਾਹਿਬ, 30 ਅਗਸਤ (ਵਿਨੋਦ ਭੀਲੋਵਾਲ)- ਇੱਥੋਂ ਨੇੜਲੇ ਪਿੰਡ ਭੀਲੋਵਾਲ ਇਤਿਹਾਸਿਕ ਗੁਰਦੁਆਰਾ ਕਲਿਆਣਸਰ ਸਾਹਿਬ ਸੰਤ ਬਾਬਾ ਕਾਹਨ ਦਾਸ ਦੀ ਬਰਸੀ ਮਨਾਈ ਗਈ । ਇਸ ਸੰਬੰਧੀ ਗੱਲ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਲੜੀਵਾਰ ਚੱਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਇਕ ਭਾਰੀ ਦੀਵਾਨ ਸਜਾਇਆ ਗਿਆ, ਜਿਸ ’ਚ ਪੰਜਾਬ ਦੇ ਉੱਚ ਕੋਟੀ ਦੇ ਕਥਾ ਵਾਚਕ, ਕਵੀਸ਼ਰੀ, ਰਾਗੀ, ਢਾਡੀ, ਕੀਰਤਨੀ ਜਥਿਆਂ ਜਿਨ੍ਹਾਂ ’ਚ ਸਿੱਖ ਸਾਹਿਬ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਬਲਵੰਤ ਸਿੰਘ ਕਵੀਸ਼ਰੀ ਜਥਾ, ਭਾਈ ਹਰਪ੍ਰੀਤ ਸਿੰਘ ਕਵੀਸ਼ਰੀ ਜਥਾ ਗਿਆਨੀ ਹਰਪਾਲ ਸਿੰਘ ਢੰਡ ਢਾਡੀ ਜਥਾ, ਪੰਛੀ ਭਰਾਵਾਂ ਦਾ ਕਵੀਸ਼ਰੀ ਜਥਾ ਅੰਮ੍ਰਿਤਸਰ ਵਾਲੇ, ਭਾਈ ਕੁਲਦੀਪ ਸਿੰਘ ਕੀਰਤਨ ਜਥਾ ਤੇ ਹੋਰ ਜਥਿਆਂ ਸਮੇਤ ਗੁਰੂ ਘਰ ਦੇ ਇਤਿਹਾਸ ਨਾਲ ਸਾਂਝਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਸੰਤ ਬਾਬਾ ਕਾਹਨ ਦਾਸ ਦੀ ਸਾਲਾਨਾ ਬਰਸੀ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ’ਚ ਭਾਈ ਕੁਲਦੀਪ ਸਿੰਘ ਸੇਦੋਲੇਹਲ ਵਾਲਿਆਂ ਦਾ ਕੀਰਤਨੀ ਜਥਾ ਕੀਰਤਨ ਕਰਦਾ ਹੋਇਆ । ਤਸਵੀਰ : ਵਿਨੋਦ ਭੀਲੋਵਾਲ ਸ਼ੰਤੂਨੰਗਲ ਵਿਖੇ ਦੀਵਾਨ ਹਾਲ ਦੇ ਲੈਂਟਰ ਦੀ ਸੇਵਾ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਤੇ ਨਗਰ ਨਿਵਾਸੀ। ਤਸਵੀਰਾਂ : ਮਹਾਂਬੀਰ ਸਿੰਘ ਗਿੱਲ 31-08-2026
ਟਹਾਲੀ ਸਾਹਿਬ, 30 ਅਗਸਤ (ਵਿਨੋਦ ਭੀਲੋਵਾਲ)- ਇੱਥੋਂ ਨੇੜਲੇ ਪਿੰਡ ਭੀਲੋਵਾਲ ਇਤਿਹਾਸਿਕ ਗੁਰਦੁਆਰਾ ਕਲਿਆਣਸਰ ਸਾਹਿਬ ਸੰਤ ਬਾਬਾ ਕਾਹਨ ਦਾਸ ਦੀ ਬਰਸੀ ਮਨਾਈ ਗਈ । ਇਸ ਸੰਬੰਧੀ ਗੱਲ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਲੜੀਵਾਰ ਚੱਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਇਕ ਭਾਰੀ ਦੀਵਾਨ ਸਜਾਇਆ ਗਿਆ, ਜਿਸ ’ਚ ਪੰਜਾਬ ਦੇ ਉੱਚ ਕੋਟੀ ਦੇ ਕਥਾ ਵਾਚਕ, ਕਵੀਸ਼ਰੀ, ਰਾਗੀ, ਢਾਡੀ, ਕੀਰਤਨੀ ਜਥਿਆਂ ਜਿਨ੍ਹਾਂ ’ਚ ਸਿੱਖ ਸਾਹਿਬ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਬਲਵੰਤ ਸਿੰਘ ਕਵੀਸ਼ਰੀ ਜਥਾ, ਭਾਈ ਹਰਪ੍ਰੀਤ ਸਿੰਘ ਕਵੀਸ਼ਰੀ ਜਥਾ ਗਿਆਨੀ ਹਰਪਾਲ ਸਿੰਘ ਢੰਡ ਢਾਡੀ ਜਥਾ, ਪੰਛੀ ਭਰਾਵਾਂ ਦਾ ਕਵੀਸ਼ਰੀ ਜਥਾ ਅੰਮ੍ਰਿਤਸਰ ਵਾਲੇ, ਭਾਈ ਕੁਲਦੀਪ ਸਿੰਘ ਕੀਰਤਨ ਜਥਾ ਤੇ ਹੋਰ ਜਥਿਆਂ ਸਮੇਤ ਗੁਰੂ ਘਰ ਦੇ ਇਤਿਹਾਸ ਨਾਲ ਸਾਂਝਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਨੇ ਸ਼ਾਮਿਲ ਹੋ ਕੇ ਗੁਰੂ ਘਰ ਦੇ ਦਰਸ਼ਨ ਕਰਕੇ ਖੁਸ਼ੀਆਂ ਪ੍ਰਾਪਤ ਕੀਤੀਆਂ । ਇਸ ਮੌਕੇ ਬਾਬਾ ਸ਼ਮਸ਼ੇਰ ਸਿੰਘ ਸ਼ੇਰਾ,ਪ੍ਰਧਾਨ ਦਿਲਬਾਗ ਸਿੰਘ, ਡਾ. ਗੋਰਾ, ਪ੍ਰਧਾਨ ਜਸਵਿੰਦਰ ਸਿੰਘ ਜੱਸ, ਲਖਬੀਰ ਸਿੰਘ ਨੀਟਾ, ਹਰਮਨਜੋਤ ਸਿੰਘ, ਬਿਕਰਮਜੀਤ ਸਿੰਘ, ਡਾ. ਗੋਰਾ, ਦਿਲਜੀਤ ਸਿੰਘ, ਦਰਸ਼ਨ ਸਿੰਘ, ਸੱਜਣ ਸਿੰਘ, ਲਖਬੀਰ ਸਿੰਘ ਨੀਟਾ, ਪ੍ਰਧਾਨ ਜਸਵਿੰਦਰ ਸਿੰਘ ਜੱਸ, ਦਿਲਬਾਗ ਸਿੰਘ, ਸੇਵਕਪਾਲ ਸੇਠੀ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀ ਸੇਵਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਦਲਿਤ ਅਤੇ ਪੱਛੜੇ ਵਰਗਾਂ ਦੀ ਆਵਾਜ਼ ਹੋਵੇਗੀ ਬੁਲੰਦ: ਭੰਗਵਾਂ ਵਾਲਮੀਕਿ ਧਰਮ ਸਮਾਜ ਨੇ ਬਲਵਿੰਦਰ ਸਿੰਘ ਨੂੰ ਸੌਂਪੀ ਕਮਾਨ ਅਗਲੀ ਖ਼ਬਰ ਗੁੱਝਾਪੀਰ ਵਿਖੇ ਕ੍ਰਿਸਚੀਅਨ ਫ਼ਰੰਟ ਦੀ ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਲਈ ਉਲੀਕੀ ਰਣਨੀਤੀ
Ad Position 24