02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਫੂਕਿਆ ਮੋਦੀ ਦਾ ਪੁਤਲਾ

ਟਾਂਗਰਾ, 1 ਸਤੰਬਰ (ਹਰਜਿੰਦਰ ਸਿੰਘ ਕਲੇਰ)—ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ, ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਪਿੰਡ ਚੌਹਾਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਟਾਂਗਰਾ, 1 ਸਤੰਬਰ (ਹਰਜਿੰਦਰ ਸਿੰਘ ਕਲੇਰ)—ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ, ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਪਿੰਡ ਚੌਹਾਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਚੌਹਾਨ , ਗੁਰਪਾਲ ਸਿੰਘ ਸਾਬਕਾ ਸਰਪੰਚ, ਪ੍ਰਧਾਨ ਮਨਜਿੰਦਰ ਸਿੰਘ ਸਰਜਾ, ਕਸ਼ਮੀਰ ਸਿੰਘ ਜਾਣੀਆ, ਹਰਜੀਤ ਸਿੰਘ ਬੰਡਾਲਾ, ਪ੍ਰਧਾਨ ਜਸਵਿੰਦਰ ਸਿੰਘ ਝੰਡ, ਪਰਮਿੰਦਰ ਸਿੰਘ ਰਿਪਨ, ਅਵਤਾਰ ਸਿੰਘ ਟੱਕਰ ਮੁਖ ਬੁਲਾਰਾ, ਵਿਕਰਮਜੀਤ ਸਿੰਘ ਵਿੱਕੀ ਕੋਟਲਾ, ਡਾ. ਲਖਵਿੰਦਰ ਸਿੰਘ ਬੰਡਾਲਾ, ਬਿਕਰਮਜੀਤ ਸਿੰਘ ਮਾਲੋਵਾਲ, ਜਗਜੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਸ਼ਾਹ ਮੱਲੀ, ਪਰਮਜੀਤ ਸਿੰਘ ਨੰਗਲ ਗੁਰੂ, ਰਾਜੂ ਬੰਡਾਲਾ, ਢੋਟ ਮਾਲੋਵਾਲ, ਸੰਦੀਪ ਸਿੰਘ, ਕੁਲਦੀਪ ਟਾਂਗਰੀ, ਸਰਵਣ ਸਿੰਘ, ਮਲਕੀਤ ਸਿੰਘ ਆਦਿ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ । 01 ਏਐਸਆਰ90 ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ’ਚ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਆਗੂ ਤੇ ਵਰਕਰ। ਤਸਵੀਰ : ਹਰਜਿੰਦਰ ਸਿੰਘ ਕਲੇਰ
Ad Position 22
No active advertisement
ਪਿਛਲੀ ਖ਼ਬਰ ਮਜੀਠਾ ਵਿਖੇ 4 ਨੂੰ ਮਨਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਗਲੀ ਖ਼ਬਰ ਬਾਬਾ ਹਰਜੂ ਹਰਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਸੁਧਾਰਪੁਰੀ ਜੇਠੂਵਾਲ ’ ਚ ਸ਼ਹੀਦੀ ਸਮਾਗਮ ਕਰਵਾਇਆ ਬਾਬਾ ਅਮਰੀਕ ਸਿੰਘ ਸ...
Ad Position 24