02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਝਵਿੰਡ-ਗੋਪਾਲਪੁਰਾ ਵਿਖੇ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਵੱਲ ਖਾਸ ਤਰਜੀਹ ਦਿੱਤੀ ਜਾਂਦੀ -ਮੈਡਮ ਪਰਮਜੀਤ ਕੌਰ

ਕੱਥੂਨੰਗਲ, 2 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖਾਲਸਾ ਦੀਵਾਨ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਕੱਥੂਨੰਗਲ, 2 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖਾਲਸਾ ਦੀਵਾਨ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਪਬਲਿਕ ਸਕੂਲ, ਮਝਵਿੰਡ- ਗੋਪਾਲਪੁਰਾ ਵਿਖੇ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਖਾਸ ਤਰਜੀਹ ਦਿੱਤੀ ਜਾਂਦੀ ਹੈ । ਸਕੂਲ ਵਿਖੇ ਬਹੁਤ ਸਾਰੀਆਂ ਖੇਡਾਂ ਕਰਵਾਈਆ ਜਾਂਦੀਆਂ ਹਨ। ਪਿਛਲੇ ਦਿਨੀਂ 70ਵੀਂਆਂ ਜ਼ਿਲ੍ਹਾ ਪੱਧਰ ਸਕੂਲ ਖੇਡਾਂ ਸੈਸ਼ਨ ਟੂਰਨਾਮੈਂਟ ਕਮੇਟੀ ਵਲੋਂ ਕਰਵਾਈਆਂ ਗਈਆਂ ਫੁੱਟਬਾਲ ਵਿਚ ਸਾਡੇ ਸਕੂਲ ਦੀ ਬੱਚੀ ਮਨਰੀਤ ਕੌਰ ਨੇ ਸੋਨੇ ਦਾ ਤਗਮਾ ਅਤੇ ਬਾਸਕਿਟ ਬਾਲ ਵਿਚ ਕਾਂਸੀ ਦਾ ਤਗਮਾ ਬਾਕਸਿੰਗ ਵਿਚ 70 ਕਿਲੋ ਸੋਨੇ ਦਾ ਤਗਮਾ ਅਤੇ ਬਾਕਸਿੰਗ 55-66 ਕਿਲੋ ਕਾਂਸੀ ਦੇ ਤਗਮੇ ਹਾਸਲ ਕੀਤੇ । ਪਿ੍ੰਸੀਪਲ ਮੈਡਮ ਪਰਮਜੀਤ ਕੌਰ ਨੇ ਇਨ੍ਹਾਂ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕਰਦਿਆਂ ਕਿਹਾ ਕਿ ਖੇਡਾਂ ਜਿੱਥੇ ਬੌਧਿਕ, ਮਾਨਸਿਕ ਅਤੇ ਸਰੀਰਿਕ ਵਿਕਾਸ ਕਰਦੀਆਂ ਹਨ, ਉੱਥੇ ਨਸ਼ਿਆਂ ਵਰਗੀਆਂ ਭੈੜੀਆਂ ਬੁਰਾਈਆਂ ਤੋਂ ਵੀ ਦੂਰ ਰੱਖਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਕੰਪਿਊਟਰ ਵਿਭਾਗ ਦੇ ਨਤੀਜੇ ਰਹੇ ਸ਼ਾਨਦਾਰ ਅਗਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਦੇ ਸਰੋਵਰ ਦੀ ਕਾਰ ਸੇਵਾ ਸੰਪੂਰਨ, ਅੱਜ ਤੋਂ ਰੇਤ ਪਾਉਣ ਦਾ ਕੰਮ ਸ਼ੁਰੂ
Ad Position 24