04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕੋਟਲੀ ਢੋਲੇਸ਼ਾਹ ਵਿਖੇ ਸਮਾਰੋਹ ਦੌਰਾਨ ਗਿੱਲ ਨੇ ਹਲਕੇ ਨਾਲ ਸੰਬੰਧਿਤ ਵਿਕਸ ਦੇ ਮੁੱਦਿਆਂ ’ਤੇ ਕੀਤੀ ਚਰਚਾ

ਜੈਂਤੀਪੁਰ , 3 ਸਤੰਬਰ (ਭੁਪਿੰਦਰ ਸਿੰਘ ਗਿੱਲ )-ਆਮ ਆਦਮੀ ਪਾਰਟੀ ਦੇ ਸਰਪੰਚ ਧਰਮਿੰਦਰ ਸਿੰਘ ਮੋਨੂੰ ਵਲੋਂ ਕੋਟਲੀ ਢੋਲੇਸ਼ਾਹ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ ਪੰਜਾਬ ਸਰਕਾਰ ਦੀ ਮਹਿਲਾਵਾਂ ਪ੍ਰਤੀ ਸਤਿਕਾਰ ਅਤੇ ਉਨ੍ਹਾਂ ਦੀ ਭਲਾਈ ਯੋਜਨਾ ਸਾਡੇ ਹਰਮਨ ਪਿਆਰੇ ਮੁੱਖ ਮੰਤਰੀ ਦੇ ਹਿੱਸੇ ਆਈ ਆ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਜੈਂਤੀਪੁਰ , 3 ਸਤੰਬਰ (ਭੁਪਿੰਦਰ ਸਿੰਘ ਗਿੱਲ )-ਆਮ ਆਦਮੀ ਪਾਰਟੀ ਦੇ ਸਰਪੰਚ ਧਰਮਿੰਦਰ ਸਿੰਘ ਮੋਨੂੰ ਵਲੋਂ ਕੋਟਲੀ ਢੋਲੇਸ਼ਾਹ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ ਪੰਜਾਬ ਸਰਕਾਰ ਦੀ ਮਹਿਲਾਵਾਂ ਪ੍ਰਤੀ ਸਤਿਕਾਰ ਅਤੇ ਉਨ੍ਹਾਂ ਦੀ ਭਲਾਈ ਯੋਜਨਾ ਸਾਡੇ ਹਰਮਨ ਪਿਆਰੇ ਮੁੱਖ ਮੰਤਰੀ ਦੇ ਹਿੱਸੇ ਆਈ ਆ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਸਖੀਆਂ’ ਨੇ ਅਹਿਮ ਭੂਮਿਕਾ ਨਿਭਾਈ ਹੈ, ਮੈਂ ਉਨ੍ਹਾਂ ਭੈਣਾਂ ਦਾ ਵੀ ਧੰਨਵਾਦ ਕਰਦਾ ਹਾਂ। ਇਸ ਮੌਕੇ ਬਲਜਿੰਦਰ ਸਿੰਘ ਸੰਮਤੀ ਮੈਂਬਰ, ਜੋਬਨ ਸਿੰਘ ਮੈਂਬਰ , ਹਰਮਿੰਦਰ ਸਿੰਘ ਚੀਮਾ, ਸੁਖਦੇਵ ਸਿੰਘ ਚੀਮਾ, ਕੁਲਦੀਪ ਸਿੰਘ ਮੈਂਬਰ, ਮਨਪ੍ਰੀਤ ਸਿੰਘ, ਬਾਬਾ ਬਖਸ਼ੀਸ ਸਿੰਘ, ਡਾ. ਦਵਿੰਦਰ ਕੌਰ ਮਹਿਲਾ ਵਿੰਗ ,ਜਗਰੂਪ ਕੌਰ, ਲਵਪ੍ਰੀਤ ਸਿੰਘ ਕਾਦਰਾਬਾਦ, ਹਰਭੇਜ ਸਿੰਘ ਸਰਹਾਲਾ, ਕੀਮਤੀ ਸਰਪੰਚ ਲਹਿਰਕਾ , ਸੁਖਬੀਰ ਸਿੰਘ, ਜਗਦੀਪ ਸਿੰਘ ਮੈਂਬਰ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ-ਤਲਬੀਰ ਸਿੰਘ ਗਿੱਲ ਇਕ ਦਰਜਨ ਵਿਅਕਤੀ ਆਮ ਆਦਮੀ ਪਾਰ... ਅਗਲੀ ਖ਼ਬਰ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24