ਅਜਨਾਲਾ ’ਚ ਹੋਇਆ ਪਿਉ ਪੁੱਤ ਦਾ ਗੱਠਜੋੜ ਇਕ ਨਵਾਂ ਸਿਆਸੀ ਘਟਨਾਕ੍ਰਮ-ਧਾਲੀਵਾਲ
ਅਜਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪਿੰਡ ਰਿਆੜ ਅਤੇ ਬਲੜਵਾਲ ਵਿਖੇ ਕਰੀਬ 1. 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਅਤੇ ਫਿਰਨੀਆਂ ਦੇ ਨੀਂਹ ਪੱਥਰ ਰੱਖੇ ਗਏ।
ਅਕਾਲੀ ਦਲ ਬਾਦਲ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਰਪਾਲ ਸਿੰਘ ਪਾਲੀ ਗੱਲਬਾਤ ਦੌਰਾਨ ਉਨ੍ਹਾਂ ਨਾਲ ਸਾਬਕਾ ਸਰਪੰਚ ਸੰਦੀਪ ਸਿੰਘ ਉਦੋਕੇ, ਪ੍ਰਧਾਨ ਸੁਲੱਖਣ ਸਿੰਘ, ਕਵਲਜੀਤ ਸਿੰਘ ਤੇ ਹੋਰ। ਤਸਵੀਰ : ਵਿਨੋਦ ਭੀਲੋਵਾਲ
04-09-2026