06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੀ ਲੜਕੀਆਂ ਦੀ ਟੀਮ ਨੇ ਰੱਸਾਕਸੀ ਮੁਕਾਬਲੇ ’ਚ ਮਾਰੀਆਂ ਮੱਲਾਂ

ਜਗਦੇਵ ਕਲਾਂ, 5 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ ਦੀ ਅੰਡਰ-19 ਲੜਕੀਆਂ ਦੀ ਹੋਣਹਾਰ ਟੀਮ ਨੇ ਰੱਸਾਕਸੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੇਹਾ ਕਨੋਤਰਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜਗਦੇਵ ਕਲਾਂ, 5 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ ਦੀ ਅੰਡਰ-19 ਲੜਕੀਆਂ ਦੀ ਹੋਣਹਾਰ ਟੀਮ ਨੇ ਰੱਸਾਕਸੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੇਹਾ ਕਨੋਤਰਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ’ਤੇ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠੀਆ, ਜਸਬੀਰ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਨੇਹਾ ਕਨੋਤਰਾ ਨੇ ਟੀਮ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ 1.05 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਅਨਾਜ ਮੰਡੀ ਕੁਕੜਾਂਵਾਲਾ ਦੇ ਸ਼ੈੱਡ ਦਾ ਡਾ. ਸੋਨੀਆ ਮਾਨ ਨੇ ਕੀਤਾ ਉਦਘਾਟਨ ਪੰਜਾਬ... ਅਗਲੀ ਖ਼ਬਰ ਅਮੈਰੀਕਨ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24