07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਚੋਗਾਵਾਂ, 6 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਮਰ ਸ਼ਹੀਦ ‘ਧੰਨ ਧੰਨ ਬਾਬਾ ਜੀਵਨ ਸਿੰਘ ਜੀ’ ਦਾ ਪਵਿੱਤਰ ਜਨਮ ਦਿਹਾੜਾ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਲੋਪੋਕੇ ਵਿਖੇ ਬੜੀ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਮਹਾਨ ਧਾਰਮਿਕ ਸਮਾਗਮ ਸਮੂਹ ਪਿੰਡ ਵਾਸੀਆਂ ਦੇ ਅਥਾਹ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਚੋਗਾਵਾਂ, 6 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਮਰ ਸ਼ਹੀਦ ‘ਧੰਨ ਧੰਨ ਬਾਬਾ ਜੀਵਨ ਸਿੰਘ ਜੀ’ ਦਾ ਪਵਿੱਤਰ ਜਨਮ ਦਿਹਾੜਾ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਲੋਪੋਕੇ ਵਿਖੇ ਬੜੀ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਮਹਾਨ ਧਾਰਮਿਕ ਸਮਾਗਮ ਸਮੂਹ ਪਿੰਡ ਵਾਸੀਆਂ ਦੇ ਅਥਾਹ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।ਇਸ ਸ਼ੁਭ ਦਿਹਾੜੇ ਦੀ ਸ਼ੁਰੂਆਤ ਮੌਕੇ ਸੰਗਤਾਂ ਦੀ ਚੜ੍ਹਦੀ ਕਲਾ ਲਈ ਸਭ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਕੀਤੇ ਗਏ ਧਾਰਮਿਕ ਦੀਵਾਨਾਂ ਵਿੱਚ ਭਾਈ ਜੋਰਾਵਰ ਸਿੰਘ ਕਲੇਰ ਦੇ ਜਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ ।ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰਾਂ ਵਿੱਚ ਜੋਗਾ ਸਿੰਘ ਸੇਵਾਦਾਰ, ਬਾਬਾ ਜੁਗਰਾਜ ਸਿੰਘ, ਬਾਬਾ ਬਲਵਿੰਦਰ ਸਿੰਘ, ਸਤਨਾਮ ਸਿੰਘ ਸੱਤੂ, ਫ਼ੌਜੀ ਫ਼ਤਿਹ ਸਿੰਘ, ਭੋਲਾ ਸਿੰਘ, ਬਾਬਾ ਗੁਲਜ਼ਾਰ ਸਿੰਘ ਅਤੇ ਕਾਰ ਸੇਵਾ ਗੁਰਦੁਆਰਾ ਭਾਈ ਹਰਦਾਸ ਜੀ ਕਮੇਟੀ ਤੋਂ ਬਾਬਾ ਦਲਜੀਤ ਸਿੰਘ ਬਿੱਟੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਅਗਲੀ ਖ਼ਬਰ ਚੈਨਪੁਰ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਹੰਗਾਮੀ ਮੀਟਿੰਗ 100 ਦੇ ਕਰੀਬ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਵਾ...
Ad Position 24