07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਵੱਲੋਂ ਪ੍ਰਧਾਨ ਪ੍ਰਿੰਸੀਪਲ ਵਾਸੁਦੇਵ ਸ਼ਰਮਾ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਿੰਸੀਪਲ ਵਾਸੁਦੇਵ ਸ਼ਰਮਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਸੰਘਰਸ਼ ਲੜ ਰਹੇ ਸੂਬੇ ਭਰ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵਲੋਂ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਵੱਲੋਂ ਪ੍ਰਧਾਨ ਪ੍ਰਿੰਸੀਪਲ ਵਾਸੁਦੇਵ ਸ਼ਰਮਾ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਿੰਸੀਪਲ ਵਾਸੁਦੇਵ ਸ਼ਰਮਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਸੰਘਰਸ਼ ਲੜ ਰਹੇ ਸੂਬੇ ਭਰ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵਲੋਂ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਮੌਕੇ ਨਰਿੰਦਰ ਸਿੰਘ ਰੰਧਾਵਾ ਦਿਆਲਪੁਰਾ, ਅਨੂਪ ਸਿੰਘ ਨਿੱਝਰ, ਵੱਸਣ ਸਿੰਘ ਰੰਧਾਵਾ, ਪ੍ਰੇਮ ਚੰਦ, ਲਖਬੀਰ ਸਿੰਘ ਨੰਬਰਦਾਰ, ਰਣਜੀਤ ਸਿੰਘ, ਸਵਰਨ ਸਿੰਘ, ਸੁਖਦੇਵ ਸਿੰਘ, ਰਮੇਸ਼ ਕੁਮਾਰ, ਅਮਰ ਸਿੰਘ, ਜਗੀਰਾਂ, ਬਲਦੇਵ ਸਿੰਘ, ਜਗਦੀਸ਼ ਸਿੰਘ, ਅਮੀਰ ਚੰਦ ਅਤੇ ਜਗਦੀਸ਼ ਕੁਮਾਰ ਆਦਿ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਜੀਠਾ ਦੇ ਵੱਖ ਵੱਖ ਮੰਦਰਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
Ad Position 24