ਪੀਰ ਬਾਬਾ ਮਹਿਦੀ ਸ਼ਾਹ ਦੇ ਸਾਲਾਨਾ ਜੋੜ ਮੇਲੇ ’ਚ ਨਤਮਸਤਕ ਹੋਏ ਡੈਨੀ ਬੰਡਾਲਾ
ਜੰਡਿਆਲਾ ਗੁਰੂ, 6 ਸਤੰਬਰ (ਅੰਮ੍ਰਿਤ ਪਾਲ ਸਿੰਘ)-ਪੀਰ ਬਾਬਾ ਮਹਿਦੀ ਸ਼ਾਹ ਦੇ ਸਲਾਨਾ ਜੋੜ ਮੇਲੇ ਮੌਕੇ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਵਲੋਂ ਵੱਡੀ ਸ਼ਰਧਾ ਅਤੇ ਭਾਵਨਾ ਨਾਲ ਪੀਰ ਬਾਬਾ ਮਹਿਦੀ ਸ਼ਾਹ ਦੇ ਦਰਬਾਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਹਲਕਾ ਜੰਡਿਆਲਾ ਗੁਰੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ ।
ਜੰਡਿਆਲਾ ਗੁਰੂ, 6 ਸਤੰਬਰ (ਅੰਮ੍ਰਿਤ ਪਾਲ ਸਿੰਘ)-ਪੀਰ ਬਾਬਾ ਮਹਿਦੀ ਸ਼ਾਹ ਦੇ ਸਲਾਨਾ ਜੋੜ ਮੇਲੇ ਮੌਕੇ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਵਲੋਂ ਵੱਡੀ ਸ਼ਰਧਾ ਅਤੇ ਭਾਵਨਾ ਨਾਲ ਪੀਰ ਬਾਬਾ ਮਹਿਦੀ ਸ਼ਾਹ ਦੇ ਦਰਬਾਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਹਲਕਾ ਜੰਡਿਆਲਾ ਗੁਰੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਨਾਟੀ, ਮੁੱਖ ਸੇਵਾਦਾਰ ਸੋਨੂੰ ਮੱਲ, ਨਿਰਮਲ ਸਿੰਘ ਨਿੰਮਾ, ਅਮਿਤ ਕੁਮਾਰ, ਕਮਲਦੀਪ ਸਿੰਘ, ਪ੍ਰਤਾਪ ਮਲਹੋਤਰਾ ਐੱਮ.ਸੀ., ਬਲਵਿੰਦਰ ਗਿੱਲ, ਰਾਜੂ ਸੈਣੀ, ਰੁਪਿੰਦਰ ਸਿੰਘ ਰੋਬਨ, ਮੁਖਤਾਰ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸੇਠ, ਗੁਰਪ੍ਰੀਤ ਸਿੰਘ ਗੋਪੀ, ਸੋਨੂੰ ਵਿਰਕ, ਸੁਵਿੰਦਰ ਸਿੰਘ ਵਾਹਿਗੁਰੂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।