08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਇਕ ਨਵੇਂ ਪੰਜਾਬ ਦੀ ਹੋ ਰਹੀ ਹੈ ਸ਼ੁਰੂਆਤ-ਮਜੀਠੀਆ

ਟਾਹਲੀ ਸਾਹਿਬ, 7 ਸਤੰਬਰ (ਵਿਨੋਦ ਭੀਲੋਵਾਲ)–ਸ਼੍ਰੋਮਣੀ ਅਕਾਲੀ ਦਲ ਨੂੰ ਮਜੀਠਾ ਹਲਕੇ ਵਿਚ ਉਸ ਵਕਤ ਵੱਡਾ ਸਮਰਥਨ ਮਿਲਿਆ ਹੈ। ਜਦੋਂ ਪਿੰਡ ਭੀਲੋਵਾਲ ਤੋ ਕਾਂਗਰਸ ਪਾਰਟੀ ਦੇ ਬਲਾਕ ਦੇ ਮੌਜੂਦਾ ਪ੍ਰਧਾਨ ਇਕਬਾਲ ਸਿੰਘ ਨੇ ਆਪਣੇ ਕਈ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪੱਲਾ ਫੜ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਟਾਹਲੀ ਸਾਹਿਬ, 7 ਸਤੰਬਰ (ਵਿਨੋਦ ਭੀਲੋਵਾਲ)–ਸ਼੍ਰੋਮਣੀ ਅਕਾਲੀ ਦਲ ਨੂੰ ਮਜੀਠਾ ਹਲਕੇ ਵਿਚ ਉਸ ਵਕਤ ਵੱਡਾ ਸਮਰਥਨ ਮਿਲਿਆ ਹੈ। ਜਦੋਂ ਪਿੰਡ ਭੀਲੋਵਾਲ ਤੋ ਕਾਂਗਰਸ ਪਾਰਟੀ ਦੇ ਬਲਾਕ ਦੇ ਮੌਜੂਦਾ ਪ੍ਰਧਾਨ ਇਕਬਾਲ ਸਿੰਘ ਨੇ ਆਪਣੇ ਕਈ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪੱਲਾ ਫੜ ਲਿਆ। ਜਿਨ੍ਹਾਂ ਨੂੰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜੀ ਆਇਆਂ ਕਹਿ ਕੇ ਸ਼ਾਮਿਲ ਕੀਤਾ। ਉਨ੍ਹਾਂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ ਜੋ ਲੋਕਾਂ ਲਈ ਕੰਮ ਕਰਦੀ ਹੈ, ਨਾ ਕਿ ਚੋਣਾਂ ਲਈ। ਜਿਸ ਨੂੰ ਵੇਖਦਿਆ ਲੋਕ ਸ਼੍ਰੋਮਣੀ ਅਕਾਲੀ ਦਲ ਪਾਰਟੀ’ ਵਿਚ ਸ਼ਾਮਿਲ ਹੋ ਰਹੇ ਹਨ। ਜੋ ਇਕ ਨਵੇਂ ਪੰਜਾਬ ਦੀ ਸ਼ੁਰੂਆਤ ਹੈ, ਸ਼ਾਮਿਲ ਹੋਣ ਵਾਲੇ ਆਗੂਆਂ ਵਿਚ ਕਿਰਪਾਲ ਸਿੰਘ, ਸਵਿੰਦਰ ਸਿੰਘ, ਹਰਦੇਵ ਸਿੰਘ, ਤਰਸੇਮ ਸਿੰਘ ਸਾਬਕਾ ਪੰਚਾਇਤ ਮੈਂਬਰ ਗੁਰਦਿਆਲ ਸਿੰਘ ਅਤੇ ਸੁਖਦੇਵ ਸਿੰਘ ਜਿਨ੍ਹਾਂ ਦਾ ਮਜੀਠੀਆ ਨੇ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟਸ ਦੇ ਵਿਦਿਆਰਥੀਆਂ ਵਲੋਂ ‘ਏਜੀਲਸ ਡਾਇਗਨੋਸਟਿਕਸ’ ਦੇ ਦੌਰੇ ਮੌਕੇ ਮਿਲਿਆ ਪ੍ਰੈਕਟੀਕਲ ਅਨੁਭਵ ਅਗਲੀ ਖ਼ਬਰ ਨਵੀਆਂ ਵੋਟਾਂ ਬਣਾਉਣ ਲਈ ਵੱਖ ਵੱਖ ਬੂਥਾਂ ’ਤੇ ਕੈਂਪ ਲਗਾਏ
Ad Position 24