08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮਜੀਠੀਆ ਵਲੋਂ ਲੁੱਧੜ ’ਚ ਵੱਖ-ਵੱਖ ਅਕਾਲੀ ਪਰਿਵਾਰਾਂ ’ਚ ਹੋਈਆਂ ਮੌਤਾਂ ’ਤੇ ਦੁੱਖ ਸਾਂਝਾ ਕੀਤਾ

ਜੇਠੂਵਾਲ, 7 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕੇ ਦੇ ਪਿੰਡ ਲੁੱਧੜ ਵਿਖੇ ਵੱਖ ਵੱਖ ਅਕਾਲੀ ਪਰਿਵਾਰਾਂ ਜਿਨ੍ਹਾਂ ਵਿਚ ਅਕਾਲੀ ਆਗੂ ਸੁਖਪਿੰਦਰ ਸਿੰਘ ਦੀ ਮਾਤਾ ਬਲਵਿੰਦਰ ਕੌਰ, ਕਸ਼ਮੀਰ ਸਿੰਘ ਦੀ ਧਰਮ ਪਤਨੀ ਜੀਵਨ ਕੌਰ, ਪੰਚ ਬਲਜਿੰਦਰ ਸਿੰਘ ਦੇ ਪਿਤਾ ਸੁਰਜੀਤ ਸਿੰਘ, ਭਗਤ ਸਿੰਘ ਦੇ ਪਿਤਾ ਗੁਰਦਿਆਲ ਸਿੰਘ, ਗੁਰਪ੍ਰੀਤ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਆਦਿ ਦੇ ਪਰਿਵਾਰਾਂ ਵਿੱਚ ਬੀਤੇ ਦ ਿਨ ਹੋਈਆਂ ਅਚਨਚੇਤ ਮੌਤਾਂ ’ਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਕਤ ਪਰਿਵਾਰਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ । ਇਸ ਮੌਕੇ ਲਖਬੀਰ ਸਿੰਘ ਗਿੱਲ ਸਿਆਸੀ ਸਕੱਤਰ ਮਜੀਠੀਆ, ਸਾਬਕਾ ਸਰਪੰਚ ਸੁਖਜੀਤ ਸਿੰਘ, ਸਰਪੰਚ ਮੱਖਣ ਸਿੰਘ ਹਰੀਆਂ, ਹਰਦਿਆਲ ਸਿੰਘ ਭੱਟੀ, ਡਾਦੀਦਾਰ ਸਿੰਘ, ਪ੍ਰਧਾਨ ਅਮਰੀਕ ਸਿੰਘ, ਅਜੀਤ ਸਿੰਘ ਸੇਵਾ ਮੁਕਤ ਬਲਾਕ ਸਿੱਖਿਆ ਅਫਸਰ, ਸੁਖ ਪਿੰਦਰ ਸਿੰਘ, ਮਨਪ੍ਰੀਤ ਸਿੰਘ ਭੱਟੀ, ਪੰਚ ਰਾਜਵਿੰਦਰ ਸਿੰਘ ਸੋਨੂ, ਪ੍ਰਤਾਪ ਸਿੰਘ , ਗੁਰਮੀਤ ਸਿੰਘ ਟੋਨੀ, ਗੁਰਪ੍ਰੀਤ ਸਿੰਘ, ਰਵੀ ਬਾਬੋਵਾਲ, ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਜੇਠੂਵਾਲ, 7 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕੇ ਦੇ ਪਿੰਡ ਲੁੱਧੜ ਵਿਖੇ ਵੱਖ ਵੱਖ ਅਕਾਲੀ ਪਰਿਵਾਰਾਂ ਜਿਨ੍ਹਾਂ ਵਿਚ ਅਕਾਲੀ ਆਗੂ ਸੁਖਪਿੰਦਰ ਸਿੰਘ ਦੀ ਮਾਤਾ ਬਲਵਿੰਦਰ ਕੌਰ, ਕਸ਼ਮੀਰ ਸਿੰਘ ਦੀ ਧਰਮ ਪਤਨੀ ਜੀਵਨ ਕੌਰ, ਪੰਚ ਬਲਜਿੰਦਰ ਸਿੰਘ ਦੇ ਪਿਤਾ ਸੁਰਜੀਤ ਸਿੰਘ, ਭਗਤ ਸਿੰਘ ਦੇ ਪਿਤਾ ਗੁਰਦਿਆਲ ਸਿੰਘ, ਗੁਰਪ੍ਰੀਤ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਆਦਿ ਦੇ ਪਰਿਵਾਰਾਂ ਵਿੱਚ ਬੀਤੇ ਦ ਿਨ ਹੋਈਆਂ ਅਚਨਚੇਤ ਮੌਤਾਂ ’ਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਕਤ ਪਰਿਵਾਰਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ । ਇਸ ਮੌਕੇ ਲਖਬੀਰ ਸਿੰਘ ਗਿੱਲ ਸਿਆਸੀ ਸਕੱਤਰ ਮਜੀਠੀਆ, ਸਾਬਕਾ ਸਰਪੰਚ ਸੁਖਜੀਤ ਸਿੰਘ, ਸਰਪੰਚ ਮੱਖਣ ਸਿੰਘ ਹਰੀਆਂ, ਹਰਦਿਆਲ ਸਿੰਘ ਭੱਟੀ, ਡਾਦੀਦਾਰ ਸਿੰਘ, ਪ੍ਰਧਾਨ ਅਮਰੀਕ ਸਿੰਘ, ਅਜੀਤ ਸਿੰਘ ਸੇਵਾ ਮੁਕਤ ਬਲਾਕ ਸਿੱਖਿਆ ਅਫਸਰ, ਸੁਖ ਪਿੰਦਰ ਸਿੰਘ, ਮਨਪ੍ਰੀਤ ਸਿੰਘ ਭੱਟੀ, ਪੰਚ ਰਾਜਵਿੰਦਰ ਸਿੰਘ ਸੋਨੂ, ਪ੍ਰਤਾਪ ਸਿੰਘ , ਗੁਰਮੀਤ ਸਿੰਘ ਟੋਨੀ, ਗੁਰਪ੍ਰੀਤ ਸਿੰਘ, ਰਵੀ ਬਾਬੋਵਾਲ, ਡਾ. ਬਲਜਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਜੀਤ ਸਿੰਘ, ਜੋਗਿੰਦਰ ਸਿੰਘ, ਗੁਰਦਾਸ ਸਿੰਘ, ਗੁਰਪ੍ਰੀਤ ਸਿੰਘਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ
Ad Position 22
No active advertisement
ਪਿਛਲੀ ਖ਼ਬਰ ਗੱਗੜਭਾਣਾ ਪੱਲ੍ਹਾ ਬਹੁਮੰਤਵੀ ਸਹਿਕਾਰੀ ਸਭਾ ਦੀ ਚੋਣ- ਨੰਬਰਦਾਰ ਸੁਖਦੇਵ ਸਿੰਘ ਪ੍ਰਧਾਨ ਚੁਣੇ ਅਗਲੀ ਖ਼ਬਰ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਸਖੀਆਂ ਦੀ ਵਿਸ਼ਾਲ ਮੀਟਿੰਗ ਕਰਵਾਈ
Ad Position 24