07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਇਸਤਰੀ ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਅਤੇ ਖਜ਼ਾਨਚੀ ਹੋਏ ਗੁਰੂ ਘਰ ਨਤਮਸਤਕ

ਬਾਬਾ ਬਕਾਲਾ ਸਾਹਿਬ, 7 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਇਸਤਰੀ ਵਿੰਗ ਨੂੰ ਮਜ਼ਬੂਤ ਕਰਦਿਆਂ ਪਾਰਟੀ ਹਾਈਕਮਾਨ ਵਲੋਂ ਬੀਬੀ ਪਰਮਜੀਤ ਕੌਰ ਰਈਆ ਨੂੰ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਅਤੇ ਬੀਬੀ ਗੁਰਮੀਤ ਕੌਰ ਰਈਆ ਨੂੰ ਇਸਤਰੀ ਵਿੰਗ ਦੇ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ ਹੈ । ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਅਤੇ ਖਜ਼ਾਨਚੀ ਬੀਬੀ ਗੁਰਮੀਤ ਕੌਰ ਨੇ ਆਪਣੀ ਨਿਯੁਕਤੀ ਪਿਛੋਂ ਸਮਰਥਕਾਂ ਸਮੇਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬਾਬਾ ਬਕਾਲਾ ਸਾਹਿਬ, 7 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਇਸਤਰੀ ਵਿੰਗ ਨੂੰ ਮਜ਼ਬੂਤ ਕਰਦਿਆਂ ਪਾਰਟੀ ਹਾਈਕਮਾਨ ਵਲੋਂ ਬੀਬੀ ਪਰਮਜੀਤ ਕੌਰ ਰਈਆ ਨੂੰ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਅਤੇ ਬੀਬੀ ਗੁਰਮੀਤ ਕੌਰ ਰਈਆ ਨੂੰ ਇਸਤਰੀ ਵਿੰਗ ਦੇ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ ਹੈ । ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਅਤੇ ਖਜ਼ਾਨਚੀ ਬੀਬੀ ਗੁਰਮੀਤ ਕੌਰ ਨੇ ਆਪਣੀ ਨਿਯੁਕਤੀ ਪਿਛੋਂ ਸਮਰਥਕਾਂ ਸਮੇਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ । ਇਸ ਮੌਕੇ ਜੁਆਇੰਟ ਸਕੱਤਰ ਇਸਤਰੀ ਵਿੰਗ ਪ੍ਰਭਲੀਨ ਕੌਰ ਰਈਆ, ਅਮਰਜੀਤ ਕੌਰ ਰਈਆ, ਗੁਰਿੰਦਰਬੀਰ ਕੌਰ ਰਈਆ, ਜ਼ਿਲ੍ਹਾ ਸੀਨੀ ਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਬਲਦੇਵ ਸਿੰਘ ਪ੍ਰਧਾਨ ਰਈਆ, ਯੂਥ ਪ੍ਰਧਾਨ ਜੁਗਰਾਜ ਸਿੰਘ ਧੂਲਕਾ, ਬਾਬਾ ਜਰਮਨਜੀਤ ਸਿੰਘ ਸਰਾਂ, ਗੁਰਿੰਦਰਪਾਲ ਸਿੰਘ ਰਈਆ, ਸਰਕਲ ਪ੍ਰਧਾਨ ਹਰਜੀਤ ਸਿੰਘ ਫੇਰੂਮਾਨ, ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ, ਸਰਕਲ ਪ੍ਰਧਾਨ ਦਿਲਬਾਗ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਚਰਨਜੀਤ ਸਿੰਘ ਬੁਤਾਲਾ, ਕਸ਼ਮੀਰ ਸਿੰਘ ਸੁਧਾਰ, ਦਲਬੀਰ ਸਿੰਘ ਖੋਜਕੀਪੁਰ, ਰਵੀ ਕੁਮਾਰ ਜਲਾਲਾਬਾਦ, ਬਲਵੰਤ ਸਿੰਘ ਵਜ਼ੀਰ ਭੁੱਲਰ, ਬੱਲਾ ਠੇਕੇਦਾਰ ਜਲਾਲਾਬਾਦ, ਦਲਬੀਰ ਸਿੰਘ ਦੋਲੋਨੰਗਲ, ਮਨਜਿੰਦਰ ਸਿੰਘ ਰਾਮਪੁਰ, ਜਗਦੀਪ ਸਿੰਘ ਰਈਆ ਤੇ ਹੋਰ ਅਹੁਦੇਦਾਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਚ ਐੱਨ.ਸੀ.ਸੀ. ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਹਾਈ ਸਕੂਲ ਵਿਚ ‘ਸੰਤ ਬਾਬਾ ਨਿਧਾਨ ਸਿੰਘ ਜੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ’ ਦਾ ਉਦਘਾਟਨ
Ad Position 24