07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਦੇ ਫੈਕਲਟੀ ਕਲੱਬ ਵਲੋਂ ਮਨਾਇਆ ਅਧਿਆਪਕ ਦਿਵਸ

ਮਾਨਾਂਵਾਲਾ, 7 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਦੇ ਫੈਕਲਟੀ ਕਲੱਬ ਵਲੋਂ ਕਾਲਜ ਕੈਂਪਸ ਵਿਚ ਅਧਿਆਪਕ ਦਿਵਸ ਨੂੰ ਸਮਰਪਿਤ ਅਰਥਪੂਰਨ ਸਮਾਗਮ ਕਰਵਾਇਆ ਗਿਆ । ਸਮਾਰੋਹ ਵਿਚ ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਦੇ ਪ੍ਰਿੰਸੀਪਲ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮਾਨਾਂਵਾਲਾ, 7 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਦੇ ਫੈਕਲਟੀ ਕਲੱਬ ਵਲੋਂ ਕਾਲਜ ਕੈਂਪਸ ਵਿਚ ਅਧਿਆਪਕ ਦਿਵਸ ਨੂੰ ਸਮਰਪਿਤ ਅਰਥਪੂਰਨ ਸਮਾਗਮ ਕਰਵਾਇਆ ਗਿਆ । ਸਮਾਰੋਹ ਵਿਚ ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਦੇ ਪ੍ਰਿੰਸੀਪਲ ਡਾ. ਗੌਰਵ ਤੇਜਪਾਲ, ਅੰਮ੍ਰਿਤਸਰ ਲਾਅ ਕਾਲਜ ਦੇ ਪ੍ਰਿੰਸੀਪਲ ਡਾ. ਐਵਨ ਕੁਮਾਰ ਵੈਦ, ਰਜਿਸਟਰਾਰਾਂ, ਡੀਨਾਂ, ਵੱਖ-ਵੱਖ ਵਿਭਾਗਾਂ ਦੇ ਮੱਖੀਆਂ ਅਤੇ ਅਧਿਆਪਕ ਫੈਕਲਟੀ ਮੈਂਬਰਾਂ ਨੇ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਗੌਰਵ ਤੇਜਪਾਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਅਤੇ ਸਮਾਜ ਦੀ ਘਾੜਤ ਵਿਚ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ’ਤੇ ਚਾਨਣਾ ਪਾਇਆ। ਡਾ. ਗੌਰਵ ਤੇਜਪਾਲ ਨੇ ਕਿਹਾ ਕਿ ਅਧਿਆਪਕ ਸਮਾਜ ਸਿਰਜਕ ਹੁੰਦਾ ਹੈ, ਇਸ ਲਈ ਸਮੂਹ ਅਧਿਆਪਕਾਂ ਨੂੰ ਆਪਣੀ ਜਿੰਮੇਵਾਰੀ ਇਮਾਨਦਾਰੀ ਤੇ ਲਗਨ ਨਾਲ ਨਿਭਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਮੰਨਾ ਨੇ ਬਾਬਾ ਬਲਵਿੰਦਰ ਸਿੰਘ ਕੋਲੋਂ ਅਸ਼ੀਰਵਾਦ ਲਿਆ ਅਗਲੀ ਖ਼ਬਰ ਜਰਮਨ ’ਚ ਜਾਨ ਗੁਆਉਣ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 20 ਦਿਨਾਂ ਬਾਅਦ ਪਿੰਡ ਪਹੁੰਚੀ ਮ੍ਰਿਤਕ ਦੇਹ
Ad Position 24