11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ ਪੈਦਲ ਯਾਤਰਾ ਦਾ ਜੰਡਿਆਲਾ ਗੁਰੂ ਵਿਖੇ ਨਿੱਘਾ ਸਵਾਗਤ

ਜੰਡਿਆਲਾ ਗੁਰੂ, 10 ਸਤੰਬਰ (ਅੰਮ੍ਰਿਤ ਪਾਲ ਸਿੰਘ)-ਬੰਦੀ ਛੋੜ ਦਿਵਸ ਅਤੇ ਬਾਬਾ ਬੁੱਢਾ ਸਾਹਿਬ ਜੀ ਵਲੋਂ ਸ਼ੁਰੂ ਕੀਤੀ ਗਈ ਸਿੱਖ ਚੌਕੀ ਪਰੰਪਰਾ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ, ਮੱਧ ਪ੍ਰਦੇਸ਼ ਤੱਕ ਕੱਢੀ ਜਾ ਰਹੀ ਛੇਵੀਂ ਸੰਗਤ ਦਰਸ਼ਨ ਪੈਦਲ ਯਾਤਰਾ ਦਾ ਜੰਡਿਆਲਾ ਗੁਰੂ ਵਿਖੇ ਜੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਜੰਡਿਆਲਾ ਗੁਰੂ, 10 ਸਤੰਬਰ (ਅੰਮ੍ਰਿਤ ਪਾਲ ਸਿੰਘ)-ਬੰਦੀ ਛੋੜ ਦਿਵਸ ਅਤੇ ਬਾਬਾ ਬੁੱਢਾ ਸਾਹਿਬ ਜੀ ਵਲੋਂ ਸ਼ੁਰੂ ਕੀਤੀ ਗਈ ਸਿੱਖ ਚੌਕੀ ਪਰੰਪਰਾ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ, ਮੱਧ ਪ੍ਰਦੇਸ਼ ਤੱਕ ਕੱਢੀ ਜਾ ਰਹੀ ਛੇਵੀਂ ਸੰਗਤ ਦਰਸ਼ਨ ਪੈਦਲ ਯਾਤਰਾ ਦਾ ਜੰਡਿਆਲਾ ਗੁਰੂ ਵਿਖੇ ਜੀ.ਟੀ. ਰੋਡ ਸਥਿਤ ਗੁਰਦਾਸਪੁਰੀਆ ਢਾਬੇ ’ਤੇ ਨਿੱਘਾ ਸਵਾਗਤ ਕੀਤਾ ਗਿਆ। ਯਾਤਰਾ ਦੇ ਪਹਿਲੇ ਪੜਾਅ ਦੌਰਾਨ ਸੰਗਤ ਪੈਦਲ ਮਿਹਰਬਾਨਪੁਰਾ ਪਹੁੰਚੀ ਅਤੇ ਵੱਖ-ਵੱਖ ਰਸਤਿਆਂ ਰਾਹੀਂ ਹੁੰਦੀ ਹੋਈ ਜੰਡਿਆਲਾ ਗੁਰੂ ਇਲਾਕੇ ਵਿਚ ਸਥਿਤ ਗੁਰਦਾਸਪੁਰੀਆ ਢਾਬੇ ’ਤੇ ਪਹੁੰਚੀ। ਇੱਥੇ ਢਾਬੇ ਦੇ ਮਾਲਕ ਸੁਖਬੀਰ ਸਿੰਘ ਅਤੇ ਹੋਰ ਸੰਗਤ ਵਲੋਂ ਯਾਤਰਾ ਵਿਚ ਸ਼ਾਮਲ ਸੇਵਾਦਾਰਾਂ ਅਤੇ ਸੰਗਤ ਦਾ ਪਿਆਰ ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਨੂੰ ਲੈ ਕੇ ਚੇਅਰਮੈਨ ਰਾਜਵਿੰਦਰ ਸਿੰਘ ਰਾਜੂ ਵਲੋਂ ਆੜ੍ਹਤੀਆਂ ਤੇ ਪ੍ਰਾਈਵੇਟ ਖ਼ਰੀਦਦਾਰਾਂ ਨਾਲ ਮੀਟਿੰਗ ਅਗਲੀ ਖ਼ਬਰ ਕੌਂਸਲਰ ਰੰਧਾਵਾ ਦੀ ਪ੍ਰੇਰਨਾ ਸਦਕਾ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
Ad Position 24