11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮੰਡਿਆਵਾਲਾ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਚੋਗਾਵਾਂ, 10 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਮੰਡਿਆਵਾਲਾ ਵਿਖੇ ਇਕ ਵਿਸ਼ੇਸ਼ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ। ਹਲਕਾ ਰਾਜਾਸਾਂਸੀ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਸਰਪੰਚ ਜਰਨੈਲ ਸਿੰਘ ਮੰਡਿਆਂਵਾਲਾ ਆਦਿ ਨੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੋਗਾਵਾਂ, 10 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਮੰਡਿਆਵਾਲਾ ਵਿਖੇ ਇਕ ਵਿਸ਼ੇਸ਼ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ। ਹਲਕਾ ਰਾਜਾਸਾਂਸੀ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਸਰਪੰਚ ਜਰਨੈਲ ਸਿੰਘ ਮੰਡਿਆਂਵਾਲਾ ਆਦਿ ਨੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਮਸ਼ੇਰ ਸਿੰਘ ਗਾਈਡ, ਹਰਭਾਗ ਸਿੰਘ ਹੇਤਮਪੁਰਾ, ਮੈਂਬਰ ਛਿੰਦਾ ਸਿੰਘ, ਮੈਂਬਰ ਬੀਰ ਸਿੰਘ, ਮੈਂਬਰ ਗੁਰਦੇਵ ਸਿੰਘ, ਦਲਬੀਰ ਸਿੰਘ, ਗੁਰਦੇਵ ਸਿੰਘ ਬਾਬਾ, ਪਰਮਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ਜਲਦੀ ਸ਼ੁਰੂ ਕਰਵਾਈ ਜਾਵੇ– ਡਾ: ਸਤਨਾਮ ਸਿੰਘ ਅਜਨਾਲਾ ਅਗਲੀ ਖ਼ਬਰ ਝੋਨੇ ਦੇ ਸੀਜ਼ਨ ਨੂੰ ਲੈ ਕੇ ਚੇਅਰਮੈਨ ਰਾਜਵਿੰਦਰ ਸਿੰਘ ਰਾਜੂ ਵਲੋਂ ਆੜ੍ਹਤੀਆਂ ਤੇ ਪ੍ਰਾਈਵੇਟ ਖ਼ਰੀਦਦਾਰਾਂ ਨਾਲ ਮੀਟਿੰਗ
Ad Position 24