13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੀਰ ਬਾਬਾ ਮਹਿਦੀ ਸ਼ਾਹ ਦੇ ਜੋੜ ਮੇਲੇ ’ਚ ਸ਼ਰਧਾ ਨਾਲ ਨਤਮਸਤਕ ਹੋਏ ਡੈਨੀ ਬੰਡਾਲਾ

ਜੰਡਿਆਲਾ ਗੁਰੂ, 12 ਸਤੰਬਰ (ਅੰਮ੍ਰਿਤ ਪਾਲ ਸਿੰਘ)-ਧੰਨ-ਧੰਨ ਪੀਰ ਬਾਬਾ ਮਹਿਦੀ ਸ਼ਾਹ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਵਲੋਂ ਵੱਡੀ ਸ਼ਰਧਾ ਅਤੇ ਭਾਵਨਾ ਨਾਲ ਪੀਰ ਬਾਬਾ ਮਹਿਦੀ ਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਹਲਕਾ ਜੰਡਿਆਲਾ ਗੁਰੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪੀਰ ਬਾਬਾ ਮਹਿਦੀ ਸ਼ਾਹ ਜੀ ਦੇ ਦਰਬਾਰ ’ਤੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਇਸ ਮੌਕੇ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਨਾਟੀ, ਮੁੱਖ ਸੇਵਾਦਾਰ ਸੋਨੂੰ ਮੱਲ, ਨਿਰਮਲ ਸਿੰਘ ਨਿੰਮਾ, ਅਮਿਤ ਕੁਮਾਰ, ਕਮਲਦੀਪ ਸਿੰਘ, ਪ੍ਰਤਾਪ ਮਲਹੋਤਰਾ ਐੱਮ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਜੰਡਿਆਲਾ ਗੁਰੂ, 12 ਸਤੰਬਰ (ਅੰਮ੍ਰਿਤ ਪਾਲ ਸਿੰਘ)-ਧੰਨ-ਧੰਨ ਪੀਰ ਬਾਬਾ ਮਹਿਦੀ ਸ਼ਾਹ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਵਲੋਂ ਵੱਡੀ ਸ਼ਰਧਾ ਅਤੇ ਭਾਵਨਾ ਨਾਲ ਪੀਰ ਬਾਬਾ ਮਹਿਦੀ ਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਹਲਕਾ ਜੰਡਿਆਲਾ ਗੁਰੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪੀਰ ਬਾਬਾ ਮਹਿਦੀ ਸ਼ਾਹ ਜੀ ਦੇ ਦਰਬਾਰ ’ਤੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਇਸ ਮੌਕੇ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਨਾਟੀ, ਮੁੱਖ ਸੇਵਾਦਾਰ ਸੋਨੂੰ ਮੱਲ, ਨਿਰਮਲ ਸਿੰਘ ਨਿੰਮਾ, ਅਮਿਤ ਕੁਮਾਰ, ਕਮਲਦੀਪ ਸਿੰਘ, ਪ੍ਰਤਾਪ ਮਲਹੋਤਰਾ ਐੱਮ.ਸੀ., ਬਲਵਿੰਦਰ ਗਿੱਲ, ਰਾਜੂ ਸੈਣੀ, ਰੁਪਿੰਦਰ ਸਿੰਘ ਰੋਬਨ, ਮੁਖਤਾਰ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸੇਠ, ਗੁਰਪ੍ਰੀਤ ਸਿੰਘ ਗੋਪੀ, ਸੋਨੂੰ ਵਿਰਕ, ਸੁਵਿੰਦਰ ਸਿੰਘ ਵਾਹਿਗੁਰੂ ਸਮੇਤ ਵੱਡੀ ਗਿਣਤੀ ਵਿਚ ਸੰਗਤ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਅਜਨਾਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀ. ਸੈ. ਸਕੂਲ, ਬੁਤਾਲਾ ਵਿਖੇ ਗੁਰਮਤਿ ਵਿਚਾਰ ਸਭਾ
Ad Position 24