14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਈਸਾਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਓਠੀਆਂ, 12 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਪੰਥ ਦੇ ਮਹਾਨ ਰਾਗੀ, ਢਾਡੀ,ਕਵੀਸ਼ਰ, ਕਥਾ ਵਾਚਕਾਂ ਅਤੇ ਕਾਰ ਸੇਵਾ ਵਾਲਿਆਂ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਓਠੀਆਂ, 12 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਪੰਥ ਦੇ ਮਹਾਨ ਰਾਗੀ, ਢਾਡੀ,ਕਵੀਸ਼ਰ, ਕਥਾ ਵਾਚਕਾਂ ਅਤੇ ਕਾਰ ਸੇਵਾ ਵਾਲਿਆਂ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ । ਆਇਆਂ ਜਥਿਆਂ ਨੂੰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਪਿੰਡ ਤੇ ਇਲਾਕੇ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਸਵਿੰਦਰ ਰਮਦਾਸ ਵਲੋਂ ਦਿੱਤੀਆਂ ਗ੍ਰਾਂਟਾਂ ਨਾਲ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ– ਤਰਸੇਮ ਸਹੋਤਾ ਅਗਲੀ ਖ਼ਬਰ ਸਰਕਾਰੀ ਕਾਲਜ ਅਜਨਾਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ
Ad Position 24