16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਸਾਲਾਨਾ ਬਰਸੀ 20 ਨੂੰ

ਤਰਸਿੱਕਾ, 12 ਸਤੰਬਰ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਦੀ ਛੇਵੀਂ ਸਾਲਾਨਾ ਬਰਸੀ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ (ਅੰਮ੍ਰਿਤਸਰ) ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ । ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਅਨੁਸਾਰ 18 ਸਤੰਬਰ ਨੂੰ ਭਾਈ ਗੁਰਨਾਮ ਸਿੰਘ ਮਾਲੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਪ੍ਰਚਾਰਕ , 19 ਸਤੰਬਰ ਨੂੰ ਹਰਭਾਲ ਸਿੰਘ ਖੁਜਾਲੇ ਵਾਲੇ ਤੇ ਗਿਆਨੀ ਗੁਰਮੁਖ ਸਿੰਘ ਖਜਾਲੇ ਵਾਲੇ ਤੇ 20 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚੱਲੇਗਾ ।

Ad Position 21
No active advertisement
ਸਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ। 13-09-2026
ਤਰਸਿੱਕਾ, 12 ਸਤੰਬਰ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਦੀ ਛੇਵੀਂ ਸਾਲਾਨਾ ਬਰਸੀ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ (ਅੰਮ੍ਰਿਤਸਰ) ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ । ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਅਨੁਸਾਰ 18 ਸਤੰਬਰ ਨੂੰ ਭਾਈ ਗੁਰਨਾਮ ਸਿੰਘ ਮਾਲੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਪ੍ਰਚਾਰਕ , 19 ਸਤੰਬਰ ਨੂੰ ਹਰਭਾਲ ਸਿੰਘ ਖੁਜਾਲੇ ਵਾਲੇ ਤੇ ਗਿਆਨੀ ਗੁਰਮੁਖ ਸਿੰਘ ਖਜਾਲੇ ਵਾਲੇ ਤੇ 20 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚੱਲੇਗਾ । ਜਿਸ ’ਚ ਭਾਈ ਗੁਰਦੇਵ ਸਿੰਘ ਜੋਧਪੁਰੀ, ਭਾਈ ਰਣਜੀਤ ਸਿੰਘ ਮਾਂਗਾ ਸਰਾਏ, ਭਾਈ ਤਰਲੋਚਨ ਸਿੰਘ ਜਬੋਵਾਲ, ਭਾਈ ਕਰਨ ਸਿੰਘ ਤੰਤੀ ਸਾਜ਼ਾਂ ਵਾਲੇ, ਗਿਆਨੀ ਗੁਰਮੁਖ ਸਿੰਘ ਐੱਮ. ਏ. ਕਵੀਸ਼ਰ ਤੇ ਭਾਈ ਸਿਮਰਨਜੀਤ ਸਿੰਘ ਦੇਵੀਦਾਸਪੁਰਾ ਦੇ ਜਥੇ ਸੰਗਤਾਂ ਨੂੰ ਕੀਰਤਨ, ਕਥਾ ਤੇ ਕਵੀਸ਼ਰੀ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਮਿਲਖਾ ਸਿੰਘ ਦੀ ਯਾਦ ’ਚ ਸਾਲਾਨਾ 61ਵੇਂ ਸਾਲਾਨਾ ਸ਼ਹੀਦੀ ਜੋੜ ਮੇਲੇ ’ਤੇ ਧਾਰਮਿਕ ਸਮਾਗਮ ਅਗਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
Ad Position 24