14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਾਬਾ ਭਾਈ ਸਾਲ੍ਹੋ ਦਾ ਸਾਲਾਨਾ ਧਾਰਮਿਕ ਸਮਾਗਮ 29 ਨੂੰ

ਮਜੀਠਾ, 13 ਸਤੰਬਰ( ਮਨਿੰਦਰ ਸਿੰਘ ਸੋਖੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਅਨਿਨ ਸੇਵਕ ਬਾਬਾ ਭਾਈ ਸਾਲ੍ਹੋ ਦਾ ਸਾਲਾਨਾ ਮੇਲਾ ਡੇਰਾ ਬਾਬਾ ਭਾਈ ਸਾਲ੍ਹੋ ਮਜੀਠਾ ਵਿਖੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਹਰਪਿੰਦਰ ਸਿੰਘ ਨੇ ਦੱਸਿਆ ਕਿ 29 ਸਤੰਬਰ ਦਿਨ ਮੰਗਲਵਾਰ ਨੂੰ ਬਾਬਾ ਜੀ ਦਾ ਸਾਲਾਨਾ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਸ਼ੁਰੂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮਜੀਠਾ, 13 ਸਤੰਬਰ( ਮਨਿੰਦਰ ਸਿੰਘ ਸੋਖੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਅਨਿਨ ਸੇਵਕ ਬਾਬਾ ਭਾਈ ਸਾਲ੍ਹੋ ਦਾ ਸਾਲਾਨਾ ਮੇਲਾ ਡੇਰਾ ਬਾਬਾ ਭਾਈ ਸਾਲ੍ਹੋ ਮਜੀਠਾ ਵਿਖੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਹਰਪਿੰਦਰ ਸਿੰਘ ਨੇ ਦੱਸਿਆ ਕਿ 29 ਸਤੰਬਰ ਦਿਨ ਮੰਗਲਵਾਰ ਨੂੰ ਬਾਬਾ ਜੀ ਦਾ ਸਾਲਾਨਾ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਸ਼ੁਰੂ ਹਨ। ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ,ਕਵੀਸ਼ਰ ਅਤੇ ਕਥਾਵਾਚਕ ਜਥੇ ਸੰਗਤਾਂ ਨੂੰ ਬਾਬਾ ਭਾਈ ਸਾਲ੍ਹੋ ਦੀ ਜੀਵਨੀ ਅਤੇ ਗੁਰਇਤਿਹਾਸ ਤੋਂ ਜਾਣੂੰ ਕਰਵਾਉਣਗੇ। ਸਟੇਜ ਦੀ ਭੂਮਿਕਾ ਬਾਬਾ ਸੁਖਪਾਲ ਸਿੰਘ ਨਿਭਾਉਣਗੇ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਹਰਪਿੰਦਰ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਬਲਦੇਵ ਸਿੰਘ, ਮਾਸਟਰ ਜਗਜੀਤ ਸਿੰਘ ਬੁਰਜ਼, ਤਰਲੋਕ ਸਿੰਘ , ਅਜੀਤ ਸਿੰਘ ,ਬਾਬਾ ਸੁਖਪਾਲ ਸਿੰਘ, ਦਲਜੀਤ ਸਿੰਘ, ਰਸ਼ਪਾਲ ਸਿੰਘ ਲਖਨਾ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ,ਜੱਸਾ ਸਿੰਘ ,ਲਾਡਾ ਸਿੰਘ , ਸਵਿੰਦਰ ਸਿੰਘ , ਸਤਪਾਲ ਸਿੰਘ ,ਦਲਜਿੰਦਰ ਸਿੰਘ ਬੱਬੂ, ਗੁਰਸ਼ਰਨ ਸਿੰਘ, ਮਲਕੀਤ ਸਿੰਘ, ਜ਼ੋਰਾਵਰ ਸਿੰਘ, ਗੁਰਪ੍ਰੀਤ ਸਿੰਘ, ਹਰਜੀਤ ਕੌਰ, ਸੁਖਰਾਜ ਕੌਰ, ਕਵਲਜੀਤ ਕੋਰ, ਨਵਦੀਪ ਕੌਰ, ਰਾਜਪ੍ਰੀਤ, ਲਖਵਿੰਦਰ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ਉਦੋਕੇ ਕਲਾਂ ਵਿਖੇ ‘ਰੁੱਖ ਲਗਾਓ ਰੁੱਖ ਬਚਾਓ’ ਸੰਬੰਧੀ ਰੈਲੀ ਕੱਢੀ ਅਗਲੀ ਖ਼ਬਰ ਸਚਿਨ ਪਾਇਲਟ ਨੂੰ ਧਾਲੀਵਾਲ ਦਾ ਕਰਾਰਾ ਜਵਾਬ, ਕਿਹਾ ਘਿਰਾਓ ਕਰਨਾ ਹੈ ਤਾਂ ਪਹਿਲਾਂ ਰਾਜਾ ਵੜਿੰਗ ਦੇ ਘਰ ਦਾ ਕਰੋ ਵਿਧਾਇਕ...
Ad Position 24