14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸੱਤਿਆ ਭਾਰਤੀ ਸਕੂਲ ਉਦੋਕੇ ਕਲਾਂ ਵਿਖੇ ‘ਰੁੱਖ ਲਗਾਓ ਰੁੱਖ ਬਚਾਓ’ ਸੰਬੰਧੀ ਰੈਲੀ ਕੱਢੀ

ਟਾਹਲੀ ਸਾਹਿਬ, 13 ਸਤੰਬਰ (ਵਿਨੋਦ ਭੀਲੋਵਾਲ)-ਸੱਤਿਆ ਭਾਰਤੀ ਸਕੂਲ ਉਦੋਕੇ ਖੁਰਦ ਵਿਖੇ ਬੱਚਿਆਂ ਵਲੋਂ ਪੋਸਟਰ ਫੜੇ ਹੋਏ ‘ਰੁੱਖ ਲਗਾਓ ਧਰਤੀ ਬਚਾਓ’ ਅਤੇ ਰੁੱਖ ਸਾਡਾ ਜੀਵਨ ਸੰਬੰਧੀ ਜਾਗੁਰਕ ਰੈਲੀ ਕੱਢੀ ਗਈ। ਇਸ ਰੈਲੀ ਦੌਰਾਨ ਬੱਚਿਆਂ ਨੇ ਘਰ- ਘਰ ਜਾ ਕੇ ਬੂਟੇ ਵੰਡੇ ਅਤੇ ਲੋਕਾਂ ਨੂੰ ਰੁੱਖ ਲਗਾਉਣ, ਉਨ੍ਹਾਂ ਦੀ ਰੱਖਿਆ ਕਰਨ, ਵਾਤਾਵਰਨ ਨੂੰ ਹਰਾ ਭਰਾ ਅਤੇ ਸਾਫ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਪਿੰਡ ਵਿਚ ਫਲਦਾਰ,ਛਾਂਦਾਰ ਫਲਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਟਾਹਲੀ ਸਾਹਿਬ, 13 ਸਤੰਬਰ (ਵਿਨੋਦ ਭੀਲੋਵਾਲ)-ਸੱਤਿਆ ਭਾਰਤੀ ਸਕੂਲ ਉਦੋਕੇ ਖੁਰਦ ਵਿਖੇ ਬੱਚਿਆਂ ਵਲੋਂ ਪੋਸਟਰ ਫੜੇ ਹੋਏ ‘ਰੁੱਖ ਲਗਾਓ ਧਰਤੀ ਬਚਾਓ’ ਅਤੇ ਰੁੱਖ ਸਾਡਾ ਜੀਵਨ ਸੰਬੰਧੀ ਜਾਗੁਰਕ ਰੈਲੀ ਕੱਢੀ ਗਈ। ਇਸ ਰੈਲੀ ਦੌਰਾਨ ਬੱਚਿਆਂ ਨੇ ਘਰ- ਘਰ ਜਾ ਕੇ ਬੂਟੇ ਵੰਡੇ ਅਤੇ ਲੋਕਾਂ ਨੂੰ ਰੁੱਖ ਲਗਾਉਣ, ਉਨ੍ਹਾਂ ਦੀ ਰੱਖਿਆ ਕਰਨ, ਵਾਤਾਵਰਨ ਨੂੰ ਹਰਾ ਭਰਾ ਅਤੇ ਸਾਫ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਪਿੰਡ ਵਿਚ ਫਲਦਾਰ,ਛਾਂਦਾਰ ਫਲਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਦੀ ਪ੍ਰਿੰ: ਗੁਰਜੀਤ ਕੌਰ ਨੇ ਕਿਹਾ ਕਿ ਕੁਦਰਤ ਨੇ ਮਨੁੱਖੀ ਜੀਵਨ ਨੂੰ ਚਲਾਉਣ ਵਾਸਤੇ ਬੂਟੇ ਲਾਉਣ ਦੀ ਸ਼ੁਰੂਆਤ ਕਰਦੇ ਹੋਏ ਅਣਮੁੱਲੇ ਕੁਦਰਤੀ ਭੰਡਾਰ ਬਖਸ਼ੇ ਹਨ । ਇਸ ਮੌਕੇ ਸੁਸ਼ਮਾ ਗਣੀ, ਨਵਜੋਤ ਕੌਰ, ਰੌਬਿਨਜੀਤ ਕੌਰ, ਸੰਦੀਪ ਕੌਰ, ਕੁਲਦੀਪ ਕੌਰ, ਮਹਿਕਪ੍ਰੀਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਭਵਿੱਖ ਤੇ ਹੱਕਾਂ ਦੀ ਰਾਖੀ ਲਈ 28 ਦੀ ਲੋਪੋਕੇ ਰੈਲੀ ਇਤਿਹਾਸਕ ਸਾਬਤ ਹੋਵੇਗੀ – ਰਾਣਾ ਲੋਪੋਕੇ ਅਗਲੀ ਖ਼ਬਰ ਬਾਬਾ ਭਾਈ ਸਾਲ੍ਹੋ ਦਾ ਸਾਲਾਨਾ ਧਾਰਮਿਕ ਸਮਾਗਮ 29 ਨੂੰ
Ad Position 24