18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੁਰਬਾ ਭਰਾਵਾਂ ਨੇ ਨਗਰ ਕੀਰਤਨ ਮੌਕੇ ਫਲ਼ਾਂ ਦਾ ਲੰਗਰ ਲਗਾਇਆ

ਚੌਂਕ ਮਹਿਤਾ, 17 ਸਤੰਬਰ (ਧਰਮਿੰਦਰ ਸਿੰਘ ਭੰਮਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬਰਾਤ ਰੂਪੀ ਨਗਰ ਕੀਰਤਨ ਦਾ ਕਸਬਾ ਚੌਂਕ ਮਹਿਤਾ ਵਿਖੇ ਪਹੁੰਚਣ ’ਤੇ ਗੁਰਪ੍ਰੀਤ ਸਿੰਘ ਗੋਪੀ ਪੁਰਬਾ, ਮਨਦੀਪ ਸਿੰਘ ਪੁਰਬਾ ਅਤੇ ਰਾਜ ਕੁਮਾਰ ਲਾਲਾ ਦੇ ਵਲੋਂ ਸੰਗਤ ਦੇ ਸਹਿਯੋਗ ਨਾਲ ਫਲਾਂ ਦਾ ਲੰਗਰ ਲਗਾਇਆ ਗਿਆ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿਚ ਰੁਮਾਲਾ ਸਾਹਿਬ ਵੀ ਭੇਟ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਚੌਂਕ ਮਹਿਤਾ, 17 ਸਤੰਬਰ (ਧਰਮਿੰਦਰ ਸਿੰਘ ਭੰਮਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬਰਾਤ ਰੂਪੀ ਨਗਰ ਕੀਰਤਨ ਦਾ ਕਸਬਾ ਚੌਂਕ ਮਹਿਤਾ ਵਿਖੇ ਪਹੁੰਚਣ ’ਤੇ ਗੁਰਪ੍ਰੀਤ ਸਿੰਘ ਗੋਪੀ ਪੁਰਬਾ, ਮਨਦੀਪ ਸਿੰਘ ਪੁਰਬਾ ਅਤੇ ਰਾਜ ਕੁਮਾਰ ਲਾਲਾ ਦੇ ਵਲੋਂ ਸੰਗਤ ਦੇ ਸਹਿਯੋਗ ਨਾਲ ਫਲਾਂ ਦਾ ਲੰਗਰ ਲਗਾਇਆ ਗਿਆ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿਚ ਰੁਮਾਲਾ ਸਾਹਿਬ ਵੀ ਭੇਟ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਜਥੇ: ਗੁਰਮੀਤ ਸਿੰਘ ਖੱਬੇ ਰਾਜਪੂਤਾਂ, ਸਰਕਲ ਪ੍ਰਧਾਨ ਲਖਵਿੰਦਰ ਸਿੰਘ ਖਾਲਸਾ, ਅੰਮ੍ਰਿਤਪਾਲ ਸਿੰਘ, ਸਾਹਿਲਪ੍ਰੀਤ ਸਿੰਘ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਦਫਤਰ ਅਤੇ ਤਹਿਸੀਲ ਕੰਪਲੈਕਸ ਮਜੀਠਾ ’ਚ ਸਫਾਈ ਦਾ ਮੰਦਾ ਹਾਲ, ਥਾਂ ਥਾਂ ਲੱਗੇ ਕੂੜੇ ਦੇ ਢੇਰ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸੰਗੋਜਲਾ ਦੀ ਚਾਰਦੀਵਾਰੀ ਦਾ ਕੀਤਾ ਉਦਘਾਟਨ
Ad Position 24