19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸੜਕ ਹਾਦਸੇ ’ਚ ਪ੍ਰੇਮ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਸਦਮਾ

ਟਾਂਗਰਾ, 18 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਰਾਣਾ ਕਾਲਾ ਵਾਸੀ ਕਸ਼ਮੀਰ ਸਿੰਘ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੁੱਤਰ ਪ੍ਰੇਮ ਸਿੰਘ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਵਿਚ ਸੋਗ ਦੀ ਲਹਿਰ ਫੈਲ ਗਈ।

Ad Position 21
No active advertisement
ਸੜਕ ਹਾਦਸੇ ’ਚ ਪ੍ਰੇਮ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਸਦਮਾ 19-09-2026
ਟਾਂਗਰਾ, 18 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਰਾਣਾ ਕਾਲਾ ਵਾਸੀ ਕਸ਼ਮੀਰ ਸਿੰਘ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੁੱਤਰ ਪ੍ਰੇਮ ਸਿੰਘ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਵਿਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦੇ ਪੁੱਜ ਰਹੇ ਹਨ। ਪਰਿਵਾਰ ਵਲੋਂ ਨਮਿਤ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 19 ਸਤੰਬਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਜਾਣਗੇ। ਉਪਰੰਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬਾਅਦ ਦੁਪਹਿਰ ਅੰਤਿਮ ਅਰਦਾਸ ਤੇ ਵੈਰਾਗਮਈ ਕੀਰਤਨ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਮਹਾਰਾਜਾ ਸ਼ੇਰ ਸਿੰਘ ਦੀ 183ਵੀਂ ਬਰਸੀ ਮਨਾਈ ਅਗਲੀ ਖ਼ਬਰ ‘ਆਪ’ 20 ਸਤੰਬਰ ਤੋਂ ਪੰਜਾਬ ’ਚ ‘ਡੋਰ ਟੂ ਡੋਰ’ ਮੁਹਿੰਮ ਸ਼ੁਰੂ ਕਰੇਗੀ-ਸਿਸੋਦੀਆ
Ad Position 24