20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ੍ਰੀਮਾਤਾ ਗੰਗਾ ਕੰਨਿਆ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ

ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀਮਾਤਾ ਗੰਗਾ ਕੰਨਿਆ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸਮੂਹ ਸਟਾਫ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਗਏ ।

Ad Position 21
No active advertisement
ਅਜੀਤ ਡੈਸਕ 20-09-2026
ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀਮਾਤਾ ਗੰਗਾ ਕੰਨਿਆ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸਮੂਹ ਸਟਾਫ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਗਏ । ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਮੁਖੀ ਪ੍ਰਿੰ: ਪਵਨਦੀਪ ਕੌਰ, ਬੀਬੀ ਗੁਰਵਿੰਦਰ ਕੌਰ ਜਲਾਲ ਉਸਮਾ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਤਿਬੀਰ ਕੌਰ, ਪ੍ਰਤਾਪ ਸਿੰਘ ਅਤੇ ਹੋਰ ਸਟਾਫ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਿਡਾਨਾ ਇੰਸਟੀਚਿਊਟਸ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਅੱਜ ਬਰਸੀ ’ਤੇ ਵਿਸ਼ੇਸ਼–ਬਾਬਾ ਪ੍ਰੀਤਮ ਸਿੰਘ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ( ਅੰਮ੍ਰਿਤਸਰ)
Ad Position 24