23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁਰਪ੍ਰੀਤ ਸਿੰਘ ਬੁਤਾਲਾ ਭਾਜਪਾ ’ਚ ਹੋਏ ਸ਼ਾਮਿਲ

ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਬੁਤਾਲਾ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਪਿੰਡ ਬੁਤਾਲਾ ਤੋਂ ਵੱਖ-ਵੱਖ ਰਿਵਾਇਤੀ ਪਾਰਟੀਆਂ ਨੂੰ ਛੱਡਕੇ ਅਨੇਕਾਂ ਵਰਕਰਾਂ ਨੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਸ਼ਾਮਿਲ ਹੋਣ ਵਾਲਿਆਂ ਵਿਚ ਗੁਰਪ੍ਰੀਤ ਸਿੰਘ ਬੁਤਾਲਾ, ਜਗਜੀਤ ਸਿੰਘ ਜੱਗੀ, ਮੈਂਬਰ ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ ਸੋਨੀ, ਜਸਪਾਲ ਸਿੰਘ, ਭੁਪਿੰਦਰ ਸਿੰਘ ਭਿੰਦਾ, ਜੱਜੀ ਸਿੰਘ ਦੇ ਨਾਂ ਵਰਨਣਯੋਗ ਹਨ, ਉਨ੍ਹਾਂ ਨੂੰ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾਈ ਸੈਕਟਰੀ ਮਨਜੀਤ ਸਿੰਘ ਮੰਨਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ।

Ad Position 21
No active advertisement
ਅਜੀਤ ਡੈਸਕ 23-09-2026
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਬੁਤਾਲਾ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਪਿੰਡ ਬੁਤਾਲਾ ਤੋਂ ਵੱਖ-ਵੱਖ ਰਿਵਾਇਤੀ ਪਾਰਟੀਆਂ ਨੂੰ ਛੱਡਕੇ ਅਨੇਕਾਂ ਵਰਕਰਾਂ ਨੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਸ਼ਾਮਿਲ ਹੋਣ ਵਾਲਿਆਂ ਵਿਚ ਗੁਰਪ੍ਰੀਤ ਸਿੰਘ ਬੁਤਾਲਾ, ਜਗਜੀਤ ਸਿੰਘ ਜੱਗੀ, ਮੈਂਬਰ ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ ਸੋਨੀ, ਜਸਪਾਲ ਸਿੰਘ, ਭੁਪਿੰਦਰ ਸਿੰਘ ਭਿੰਦਾ, ਜੱਜੀ ਸਿੰਘ ਦੇ ਨਾਂ ਵਰਨਣਯੋਗ ਹਨ, ਉਨ੍ਹਾਂ ਨੂੰ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾਈ ਸੈਕਟਰੀ ਮਨਜੀਤ ਸਿੰਘ ਮੰਨਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਰਾਜੇਸ਼ ਟਾਂਗਰੀ ਰਈਆ, ਹਰਪ੍ਰੀਤ ਸਿੰਘ ਹੈੱਪੀ ਖੱਖ ਪੀ.ਏ., ਸਰਕਲ ਪ੍ਰਧਾਨ ਗੁਰਚਰਨ ਸਿੰਘ, ਗੁਰਦੀਪ ਸਿੰਘ, ਫੌਜੀ ਪੱਪੂ ਕਰਤਾਰਪੁਰ, ਬਲਦੇਵ ਸਿੰਘ ਟਪਿਆਲਾ, ਬਿਕਰਮਜੀਤ ਸਿੰਘ ਨਰਿੰਜਣਪੁਰ, ਲਵਪ੍ਰੀਤ ਸਿੰਘ ਜਲਾਲਾਂਬਾਦ, ਸਰਕਲ ਪ੍ਰਧਾਨ ਕਰਮ ਸਿੰਘ, ਦਿਲਜੀਤ ਸਿੰਘ ਜਸਪਾਲ, ਗਾਂਧੀ ਭਿੰਡਰ, ਦਲਜੀਤ ਭਿੰਡਰ ਆਦਿ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗਾਇਕ ਦਲਵਿੰਦਰ ਦਿਆਲਪੁਰੀ ਨੇ ਲੋਕ ਮਿਲਣੀ ਪ੍ਰੋਗਰਾਮ ’ਚ ਲਾਈਆਂ ਰੌਣਕਾਂ ਅਗਲੀ ਖ਼ਬਰ ਬੱਚੇ ਨੂੰ ਗੁਰਬਾਣੀ ਪਾਠ ਸਰਵਣ ਕਰਵਾਉਣ ’ਤੇ ਸਾਈਕਲ ਦੇ ਕੇ ਸਨਮਾਨਿਆ
Ad Position 24