24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਸ਼ਾਹਪੁਰ ਤੋਂ ਬਾਬਾ ਚਰਨਜੀਤ ਸਿੰਘ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਰਾਜਨ) -ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸ਼ਾਹਪੁਰ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਪਿੰਡ ਸ਼ਾਹਪੁਰ ਤੋਂ ਬਾਬਾ ਚਰਨਜੀਤ ਸਿੰਘ ਨੇ ਆਪਣੇ ਸਮਰੱਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਮਹਿਤਾਬ ਸਿੰਘ ਦੇ ਗ੍ਰਹਿ ਵਿਖੇ ਸ਼ਾਮਿਲ ਹੋਣ ਵਾਲਿਆਂ ਵਿਚ ਬਾਬਾ ਚਰਨਜੀਤ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ ਦੇ ਨਾਂ ਵਰਨਣਯੋਗ ਹਨ, ਉਨ੍ਹਾਂ ਨੂੰ ਸਾਬਕਾ ਵਿਧਾਇਕ ਤੇ ਭਾਜਪਾ ਦੇ ਸੂਬਾਈ ਸੈਕਟਰੀ ਮਨਜੀਤ ਸਿੰਘ ਮੰਨਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ।

Ad Position 21
No active advertisement
ਅਜੀਤ ਡੈਸਕ 24-09-2026
ਬਾਬਾ ਬਕਾਲਾ ਸਾਹਿਬ, 23 ਸਤੰਬਰ (ਰਾਜਨ) -ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸ਼ਾਹਪੁਰ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਪਿੰਡ ਸ਼ਾਹਪੁਰ ਤੋਂ ਬਾਬਾ ਚਰਨਜੀਤ ਸਿੰਘ ਨੇ ਆਪਣੇ ਸਮਰੱਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਮਹਿਤਾਬ ਸਿੰਘ ਦੇ ਗ੍ਰਹਿ ਵਿਖੇ ਸ਼ਾਮਿਲ ਹੋਣ ਵਾਲਿਆਂ ਵਿਚ ਬਾਬਾ ਚਰਨਜੀਤ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ ਦੇ ਨਾਂ ਵਰਨਣਯੋਗ ਹਨ, ਉਨ੍ਹਾਂ ਨੂੰ ਸਾਬਕਾ ਵਿਧਾਇਕ ਤੇ ਭਾਜਪਾ ਦੇ ਸੂਬਾਈ ਸੈਕਟਰੀ ਮਨਜੀਤ ਸਿੰਘ ਮੰਨਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਰਾਜੇਸ਼ ਟਾਂਗਰੀ ਰਈਆ, ਹਰਪ੍ਰੀਤ ਸਿੰਘ ਹੈੱਪੀ ਖੱਖ ਪੀ.ਏ., ਸਰਕਲ ਪ੍ਰਧਾਨ ਗੁਰਚਰਨ ਸਿੰਘ, ਗੁਰਦੀਪ ਸਿੰਘ, ਫੌਜੀ ਪੱਪੂ ਕਰਤਾਰਪੁਰ, ਬੱਬੂ ਕਰਤਾਰਪੁਰ ਬਲਦੇਵ ਸਿੰਘ ਟਪਿਆਲਾ, ਬਿਕਰਮਜੀਤ ਸਿੰਘ ਨਰਿੰਜਣਪੁਰ, ਲਵਪ੍ਰੀਤ ਸਿੰਘ ਜਲਾਲਾਂਬਾਦ, ਸਰਕਲ ਪ੍ਰਧਾਨ ਕਰਮ ਸਿੰਘ, ਦਿਲਜੀਤ ਸਿੰਘ ਜਸਪਾਲ, ਗਾਂਧੀ ਭਿੰਡਰ, ਦਲਜੀਤ ਭਿੰਡਰ, ਸੁਖਦੇਵ ਸਿੰਘ ਧੂਲਕਾ , ਗਿਆਨ ਸਿੰਘ ਸਿੰਘਪੁਰਾ, ਪਿੰਦਰ ਦੋਲੋਨੰਗਲ, ਅਵਤਾਰ ਸਿੰਘ ਵਜ਼ੀਰ ਭੁੱਲਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਅਜਨਾਲਾ ਵਿਖੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਅਰਵਿੰਦਰ ਸਿੰਘ ਮਾਨ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਵਿਸ਼ਵ ਪੰਜਾਬੀ ਦਿਵਾਸ ਮਨਾਇਆ
Ad Position 24