25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮੀਰੀ- ਪੀਰੀ ਖ਼ਾਲਸਾ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਠਿਆਲਾ ਪੁੱਜਣ ’ਤੇ ਨਿੱਘਾ ਸਵਾਗਤ

ਸਠਿਅਲਾ, 24 ਸਤੰਬਰ (ਜਗੀਰ ਸਿੰਘ ਸਫਰੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਘੁਮਾਣ ਤੋਂ ਹੁੰਦਾ ਹੋਇਆ ਗੁ: ਗੱਖੜ ਸਾਹਿਬ ਸਠਿਅਲਾ ਵਿਖੇ ਪੁੱਜਣ ’ਤੇ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਬਲਜੀਤ ਸਿੰਘ ਜਲਾਲਉਸਮਾ ਨੇ ਵੀ ਸਵਾਗਤ ਕੀਤਾ ।

Ad Position 21
No active advertisement
ਅਜੀਤ ਡੈਸਕ 25-09-2026
ਸਠਿਅਲਾ, 24 ਸਤੰਬਰ (ਜਗੀਰ ਸਿੰਘ ਸਫਰੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਘੁਮਾਣ ਤੋਂ ਹੁੰਦਾ ਹੋਇਆ ਗੁ: ਗੱਖੜ ਸਾਹਿਬ ਸਠਿਅਲਾ ਵਿਖੇ ਪੁੱਜਣ ’ਤੇ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਬਲਜੀਤ ਸਿੰਘ ਜਲਾਲਉਸਮਾ ਨੇ ਵੀ ਸਵਾਗਤ ਕੀਤਾ । ਇਸ ਮੌਕੇ ਸੰਤ ਬਾਬਾ ਸੁਰਜਨ ਸਿੰਘ, ਪ੍ਰਧਾਨ ਬੂਟਾ ਸਿੰਘ ਸਠਿਆਲਾ, ਮੋਹਣ ਸਿੰਘ ਕੰਗ, ਪ੍ਰਧਾਨ ਹਰਪਾਲ ਸਿੰਘ, ਰਣਜੀਤ ਸਿੰਘ ਮੱਲ੍ਹੀ, ਮੈਂਬਰ ਗੁਰਮੇਜ ਸਿੰਘ, ਸੁਖਚੈਨ ਸਿੰਘ, ਮੈਂਬਰ ਹਰਪਾਲ ਸਿੰਘ, ਸਿੰਕਦਰ ਸਿੰਘ, ਬਿਕਰਮ ਸਿੰਘ, ਰਣਜੀਤ ਸਿੰਘ ਬਬੱਲ, ਪਰਮਵੀਰ ਸਿੰਘ, ਇੰਸ਼: ਸਰਬਜੀਤ ਸਿੰਘ ਬਿਕਰ ਸਿੰਘ , ਰਵਿੰਦਰ ਸਿੰਘ, ਭਜਨ ਸਿੰਘ, ਪ੍ਰਧਾਨ ਬਿੰਦਾ ਸਠਿਆਲਾ, ਤੇਜਿੰਦਰ ਸਿੰਘ ਲੱਡੂ ,ਗੁਰਦਿਆਲ ਸਿੰਘ, ਕਸ਼ਮੀਰ ਸਿੰਘ, ਜਸਬੀਰ ਸਿੰਘ ਵਲੋਂ ਮਾਰਚ ਵਿਚ ਸ਼ਾਮਿਲ ਸ਼ਖ਼ਸੀਅਤਾਂ ਲਈ ਲੰਗਰ ਅਤੇ ਹੋਰ ਸੇਵਾ ਦਾ ਪ੍ਰਬੰਧ ਕੀਤਾ ਗਿਆ।ਏਐਸਆਰ19
Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਵਿਖੇ ਅੰਤਰਰਾਸ਼ਟਰੀ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਡਿਜੀਟਲ ਸਾਖਰਤਾ ਵਰਕਸ਼ਾਪ ਤੇ ਮਾਈ ਭਾਰਤ ਪੋਰਟਲ ਰਜਿਸਟ੍ਰੇਸ਼ਨ ਮੁਹਿੰਮ ਕਰਵਾਈ
Ad Position 24