26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ ਤਰਸਿੱਕਾ ਵਿਖੇ ਪਹੁੰਚਣ ’ਤੇ ਕੀਤਾ ਸ਼ਾਨਦਾਰ ਸਵਾਗਤ

ਤਰਸਿੱਕਾ, 26 ਸਤੰਬਰ (ਅਤਰ ਸਿੰਘ ਤਰਸਿੱਕਾ)-ਮੀਰੀ ਪੀਰੀ ਖਾਲਸਾ ਮਾਰਚ ਜੋ ਕਿ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਇਆ ਸੀ ਉਸ ਦੇ ਪਿੰਡ ਤਰਸਿੱਕਾ ਵਿਖੇ ਪਹੁੰਚਣ ’ਤੇ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਨਤਮਸਤਕ ਹੋਣ ’ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੇ ਜਥੇ: ਜਥੇ: ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਤੇ ਸਮੂਹ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਪਿੰਡ ਤਰਸਿੱਕਾ ਦੀ ਸੰਗਤ ਨੇ ਗੋਲ ਅੱਡਾ ਤਰਸਿੱਕਾ ਵਿਖੇ ਲੰਗਰ, ਚਾਹ, ਤੇ ਠੰਡੇ ਮਿੱਠੇ ਜਲ ਦੀ ਛਬੀਲ ਦੀ ਸੇਵਾ ਨਿਭਾਈ।

Ad Position 21
No active advertisement
ਅਜੀਤ ਡੈਸਕ 27-09-2026
ਤਰਸਿੱਕਾ, 26 ਸਤੰਬਰ (ਅਤਰ ਸਿੰਘ ਤਰਸਿੱਕਾ)-ਮੀਰੀ ਪੀਰੀ ਖਾਲਸਾ ਮਾਰਚ ਜੋ ਕਿ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਇਆ ਸੀ ਉਸ ਦੇ ਪਿੰਡ ਤਰਸਿੱਕਾ ਵਿਖੇ ਪਹੁੰਚਣ ’ਤੇ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਨਤਮਸਤਕ ਹੋਣ ’ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੇ ਜਥੇ: ਜਥੇ: ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਤੇ ਸਮੂਹ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਪਿੰਡ ਤਰਸਿੱਕਾ ਦੀ ਸੰਗਤ ਨੇ ਗੋਲ ਅੱਡਾ ਤਰਸਿੱਕਾ ਵਿਖੇ ਲੰਗਰ, ਚਾਹ, ਤੇ ਠੰਡੇ ਮਿੱਠੇ ਜਲ ਦੀ ਛਬੀਲ ਦੀ ਸੇਵਾ ਨਿਭਾਈ। ਸਵਾਗਤ ਕਰਨ ਵਾਲਿਆਂ ’ਚ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ( ਅੰਮ੍ਰਿਤਸਰ) ਭਾਈ ਦਿਲਬਾਗ ਸਿੰਘ ਟਾਵਰ ਵਾਲੇ, ਭਾਈ ਗੁਰਦੀਪ ਸਿੰਘ ਡਿੰਪਾ ਟੇਲਰ , ਬਾਬਾ ਨਿਸ਼ਾਨ ਸਿੰਘ, ਬਲਦੇਵ ਸਿੰਘ ਤਰਸਿੱਕਾ, ਸੁਖਵਿੰਦਰ ਸਿੰਘ ਬਾਠ, ਰਾਜਵਿੰਦਰ ਸਿੰਘ ਰਾਜੂ, ਧਰਮਵੀਰ ਸਿੰਘ, ਬਾਬਾ ਬਲਵੰਤ ਸਿੰਘ ਮਾਂਗਟ, ਬਚਿੱਤਰ ਸਿੰਘ ਤੇ ਬਾਬਾ ਹਰਬੰਸ ਸਿੰਘ ਤਰਸਿੱਕਾ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਲੋਧੀਗੁੱਜਰ ਪਰਿਵਾਰ ਨਾਲ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਦਸ਼ਮੇਸ਼ ਪਬਲਿਕ ਸਕੂਲ ਵਿਖੇ ਸਭਿਆਚਾਰਕ ਸਮਾਗਮ ਕਰਵਾਇਆ
Ad Position 24