26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਲੋਧੀਗੁੱਜਰ ਪਰਿਵਾਰ ਨਾਲ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਚੋਗਾਵਾਂ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਲੋਧੀਗੁੱਜਰ ਦੇ ਸਾਬਕਾ ਚੇਅਰਮੈਨ ਸਰਬਜੀਤ ਸਿੰਘ ਲੋਧੀਗੁੱਜਰ ਦੇ 19 ਸਾਲਾ ਨੌਜਵਾਨ ਪੁੱਤਰ ਗੁਰਸੇਵਕ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਸੈਂਕੜੇ ਨਮ ਅੱਖਾਂ ਨਾਲ ਉਸ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।

Ad Position 21
No active advertisement
ਸਵ: ਗੁਰਸੇਵਕ ਸਿੰਘ ਦੀ ਫਾਈਲ ਫੋਟੋ। 27-09-2026
ਚੋਗਾਵਾਂ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਲੋਧੀਗੁੱਜਰ ਦੇ ਸਾਬਕਾ ਚੇਅਰਮੈਨ ਸਰਬਜੀਤ ਸਿੰਘ ਲੋਧੀਗੁੱਜਰ ਦੇ 19 ਸਾਲਾ ਨੌਜਵਾਨ ਪੁੱਤਰ ਗੁਰਸੇਵਕ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਸੈਂਕੜੇ ਨਮ ਅੱਖਾਂ ਨਾਲ ਉਸ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।ਇਸ ਦੁੱਖ ਦੀ ਘੜੀ ਵਿਚ ਲੋਧੀਗੁੱਜਰ ਪਰਿਵਾਰ ਨਾਲ ਸੰਤ ਬਾਬਾ ਕ੍ਰਿਪਾਲ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਵੀਰ ਸਿੰਘ ਲੋਪੋਕੇ, ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਜ਼ਿਲਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਰਾਜਾ ਲਦੇਹ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਕਾਲਾ, ਸੋਨੂ ਗੇਰਾ ਚੋਗਾਵਾਂ, ਮਾ: ਕਾਬਲ ਸਿੰਘ ਪ੍ਰੀਤ ਨਗਰ, ਸਰਪੰਚ ਗੁਰਸੇਵਕ ਸਿੰਘ ਗੈਵੀ, ਡਾ. ਸ਼ਰਨਜੀਤ ਸਿੰਘ, ਸਾਬਕਾ ਸਰਪੰਚ ਪਿਸ਼ੋਰਾ ਸਿੰਘ ਦਸ਼ਮੇਸ਼ ਨਗਰ, ਸੁਖਚੈਨ ਸਿੰਘ ਸਾਬਕਾ ਸਰਪੰਚ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ, ਸੁਖਵਿੰਦਰ ਸਿੰਘ ਸ਼ਾਹ, ਸਾਬਕਾ ਸਰਪੰਚ ਰਸ਼ਪਾਲ ਸਿੰਘ ਮਾਨਾਵਾਲਾ, ਸਾਬਕਾ ਸਰਪੰਚ ਸਵਿੰਦਰ ਸਿੰਘ ਭੀਲੋਵਾਲ, ਕੇਹਰ ਸਿੰਘ ਬੁੱਟਰ ਰਾਣੀਆ, ਗੁਰਜੀਤ ਸਿੰਘ ਆੜਤੀ ਕੱਕੜ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਕੋਹਾਲਾ, ਹਰਦੀਪ ਸਿੰਘ ਸੋਹੀ ਚੋਗਾਵਾਂ, ਸੁਖਵਿੰਦਰ ਸਿੰਘ, ਡਾ. ਨਰਿੰਦਰ ਚੋਗਾਵਾਂ, ਸਾਬਕਾ ਸਰਪੰਚ ਮੇਜਰ ਸਿੰਘ ਕੱਕੜ, ਪ੍ਰਧਾਨ ਗੁਰਲਾਲ ਸਿੰਘ, ਰਾਜਵਿੰਦਰ ਰਾਜੂ, ਸਰਪੰਚ ਲਖਬੀਰ ਸਿੰਘ, ਸੁਰਜੀਤ ਸਿੰਘ ਛੀਨਾ, ਸਾਬਕਾ ਸਰਪੰਚ ਨਰਿੰਦਰ ਸਿੰਘ, ਸੂਬਾ ਸਿੰਘ ਹੇਤਮਪੁਰਾ, ਜੁਗਰਾਜ ਸਿੰਘ ਪੰਜੂਰਾਏ, ਸਾਬਕਾ ਸਰਪੰਚ ਚੰਦਰ ਮੋਹਣ ਆਦਿ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚਾਂ/ਸਰਪੰਚਾਂ ਤੇ ਮੋਹਤਬਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਦੇ ਮੌਕੇ ਕਰਵਾਇਆ ਦੋ : ਰੋਜ਼ਾ ਸਮਾਗਮ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ ਤਰਸਿੱਕਾ ਵਿਖੇ ਪਹੁੰਚਣ ’ਤੇ ਕੀਤਾ ਸ਼ਾਨਦਾਰ ਸਵਾਗਤ
Ad Position 24