26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਰਾਲੀ ਨੂੰ ਅੱਗ ਨਾ ਲਾਉਣ ਦਾ ਕੋਟਲਾ ਬਥੂੰਨਗੜ੍ਹ ਪੰਚਾਇਤ ਵਲੋਂ ਸਰਬਸੰਮਤੀ ਨਾਲ ਮਤਾ ਪਾਸ

ਟਾਂਗਰਾ, 26 ਸਤੰਬਰ (ਹਰਜਿੰਦਰ ਸਿੰਘ ਕਲੇਰ)-ਵਾਤਾਵਰਨ ਦੀ ਸੰਭਾਲ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਦੇ ਮੰਤਵ ਨਾਲ ਪਿੰਡ ਕੋਟਲਾ ਬਥੂੰਨਗੜ੍ਹ (ਬਲਾਕ ਤਰਸਿੱਕਾ) ਦੀ ਗ੍ਰਾਮ ਪੰਚਾਇਤ ਵਲੋਂ ਝੋਨੇ ਦੀ ਪਰਾਲੀ ਅਤੇ ਨਾੜ ਨੂੰ ਅੱਗ ਨਾ ਲਾਉਣ ਦਾ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਇਸ ਸੰਬੰਧੀ ਸਰਪੰਚ ਡਾ.

Ad Position 21
No active advertisement
ਅਜੀਤ ਡੈਸਕ 27-09-2026
ਟਾਂਗਰਾ, 26 ਸਤੰਬਰ (ਹਰਜਿੰਦਰ ਸਿੰਘ ਕਲੇਰ)-ਵਾਤਾਵਰਨ ਦੀ ਸੰਭਾਲ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਦੇ ਮੰਤਵ ਨਾਲ ਪਿੰਡ ਕੋਟਲਾ ਬਥੂੰਨਗੜ੍ਹ (ਬਲਾਕ ਤਰਸਿੱਕਾ) ਦੀ ਗ੍ਰਾਮ ਪੰਚਾਇਤ ਵਲੋਂ ਝੋਨੇ ਦੀ ਪਰਾਲੀ ਅਤੇ ਨਾੜ ਨੂੰ ਅੱਗ ਨਾ ਲਾਉਣ ਦਾ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਇਸ ਸੰਬੰਧੀ ਸਰਪੰਚ ਡਾ. ਗੁਰਦੀਪ ਸਿੰਘ ਕੋਟਲਾ ਨੇ ਦੱਸਿਆ ਕਿ ਪੰਚਾਇਤ ਅਹੁਦੇਦਾਰਾਂ ਅਤੇ ਪਿੰਡ ਦੇ ਮੁਹਤਬਰਾਂ ਦੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਝੋਨੇ ਦੀ ਕਟਾਈ ਉਪਰੰਤ ਕੋਈ ਵੀ ਕਿਸਾਨ ਖੇਤਾਂ ਵਿਚ ਪਰਾਲੀ ਨੂੰ ਅੱਗ ਨਹੀਂ ਲਗਾਏਗਾ। ਪੰਚਾਇਤ ਦੇ ਇਸ ਵਾਤਾਵਰਨ-ਪੱਖੀ ਉਪਰਾਲੇ ਦੀ ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨ ਵਲੋਂ ਸ਼ਲਾਘਾ ਕਰਦਿਆਂ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਇਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪਾਕਿ ’ਚ ਸੁਰੱਖਿਆ ਚੌਕੀ ’ਤੇ ਆਤਮਘਾਤੀ ਹਮਲਾ-13 ਮੌਤਾਂ ਅਗਲੀ ਖ਼ਬਰ ਈ.ਟੀ.ਓ. ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ
Ad Position 24