27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗੋਇੰਦਵਾਲ ਜੇਲ੍ਹ ਵਿਚੋਂ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ

ਗੋਇੰਦਵਾਲ ਸਾਹਿਬ, 27 ਸਤੰਬਰ (ਸਕੱਤਰ ਸਿੰਘ ਅਟਵਾਲ)–ਹਮੇਸ਼ਾਂ ਹੀ ਸੁਰਖੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ ਅਤੇ ਹੋਰ ਸਾਮਾਨ ਮਿਲਣਾ ਬਾਦਸਤੂਰ ਜਾਰੀ ਹੈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਵਲੋਂ ਕੀਤੀ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ ਦੌਰਾਨ 6 ਟੱਚ ਮੋਬਾਈਲ ਫੋਨ, 3 ਸਿੰਮਾਂ, 29 ਪੁੜੀਆਂ ਤੰਬਾਕੂ, 30 ਕੂਲ ਲਿਪ, 40 ਬੀੜੀ ਬੰਡਲ, 20 ਡੱਬੀਆਂ ਸਿਗਰਟ ਲਾਵਾਰਿਸ ਹਾਲਤ ਵਿਚ ਬਰਾਮਦ ਹੋਇਆ ।

Ad Position 21
No active advertisement
ਅਜੀਤ ਡੈਸਕ 28-09-2026
ਗੋਇੰਦਵਾਲ ਸਾਹਿਬ, 27 ਸਤੰਬਰ (ਸਕੱਤਰ ਸਿੰਘ ਅਟਵਾਲ)–ਹਮੇਸ਼ਾਂ ਹੀ ਸੁਰਖੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ ਅਤੇ ਹੋਰ ਸਾਮਾਨ ਮਿਲਣਾ ਬਾਦਸਤੂਰ ਜਾਰੀ ਹੈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਵਲੋਂ ਕੀਤੀ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ ਦੌਰਾਨ 6 ਟੱਚ ਮੋਬਾਈਲ ਫੋਨ, 3 ਸਿੰਮਾਂ, 29 ਪੁੜੀਆਂ ਤੰਬਾਕੂ, 30 ਕੂਲ ਲਿਪ, 40 ਬੀੜੀ ਬੰਡਲ, 20 ਡੱਬੀਆਂ ਸਿਗਰਟ ਲਾਵਾਰਿਸ ਹਾਲਤ ਵਿਚ ਬਰਾਮਦ ਹੋਇਆ । ਇਸ ਸੰਬੰਧੀ ਏ.ਐਸ.ਆਈ. ਪ੍ਰਗਟ ਸਿੰਘ ਨੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਜੇਲ੍ਹ ਵਿਚੋਂ ਉਕਤ ਮਿਲੇ ਸਾਮਾਨ ਦੇ ਅਸਲ ਵਾਰਿਸਾਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਪਹਿਲੀ ਨੂੰ ਅਗਲੀ ਖ਼ਬਰ ਗਲੋਬਲ ਇੰਸਟੀਚਿਊਟ ’ਚ ਕਰਵਾਏ ਫੁੱਟਬਾਲ ਟੂਰਨਾਮੈਂਟਜ਼ ਬੀ. ਸੀ. ਏ. ਦੀ ਟੀਮ ਨੇ ਟਰਾਫੀ ’ਤੇ ਕੀਤਾ ਕਬਜ਼ਾ
Ad Position 24