29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੋਨੀਆ ਮਾਨ ਨੇ ਘਰ-ਘਰ ਜਾ ਕੇ ਸਰਕਾਰ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ

ਓਠੀਆਂ, 28 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਰਾਜਾਸਾਂਸੀ ਦੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵਲੋਂ ਅੱਜ ਰਾਜਾਸਾਂਸੀ ਦੇ ਪਿੰਡ ਓਠੀਆਂ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਘਰ ਘਰ ਜਾ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਿੱਤੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਪੰਜਾਬ ਵਿਚ ਫਿਰ ਆਪ ਦ ਸਰਕਾਰ ਲਿਆਉਣ ਲਈ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ। ਸਰਪੰਚ ਤਰਲੋਚਨ ਸਿੰਘ ਤੇ ਸਮੂਹ ਪੰਚਾਇਤ ਮੈਂਬਰਾਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾ ਵਿਚ ਪਿੰਡ ਅਤੇ ਹਲਕੇ ਤੋਂ ਭਾਰੀ ਬਹੁਮਤ ਨਾਲ ਜਿਤਾਉਣਗੇ ।

Ad Position 21
No active advertisement
ਅਜੀਤ ਡੈਸਕ 29-09-2026
ਓਠੀਆਂ, 28 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਰਾਜਾਸਾਂਸੀ ਦੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵਲੋਂ ਅੱਜ ਰਾਜਾਸਾਂਸੀ ਦੇ ਪਿੰਡ ਓਠੀਆਂ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਘਰ ਘਰ ਜਾ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਿੱਤੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਪੰਜਾਬ ਵਿਚ ਫਿਰ ਆਪ ਦ ਸਰਕਾਰ ਲਿਆਉਣ ਲਈ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ। ਸਰਪੰਚ ਤਰਲੋਚਨ ਸਿੰਘ ਤੇ ਸਮੂਹ ਪੰਚਾਇਤ ਮੈਂਬਰਾਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾ ਵਿਚ ਪਿੰਡ ਅਤੇ ਹਲਕੇ ਤੋਂ ਭਾਰੀ ਬਹੁਮਤ ਨਾਲ ਜਿਤਾਉਣਗੇ । ਇਸ ਮੌਕੇ ਸਰਪੰਚ ਤਰਲੋਚਨ ਸਿੰਘ, ਮੈਂਬਰ ਜਗਚਾਨਣ ਸਿੰਘ , ਮੈਂਬਰ ਹਰਮਨ ਸਿੰਘ, ਮੈਂਬਰ ਬਲਬੀਰ ਸਿੰਘ, ਮੈਂਬਰ ਤਸਵੀਰ ਸਿੰਘ, ਮੈਂਬਰ ਗੁਰਦੇਵ ਸਿੰਘ, ਮਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਮਨਾਏ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਖਾਲਸਾ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਗੁਰਸੀਰਤ ਕੌਰ ਦੀ ਐੱਮ.ਬੀ.ਬੀ.ਐੱਸ. ਵਿਚ ਚੋਣ
Ad Position 24