29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰਾਜਵਿੰਦਰ ਸਿੰਘ ਟਰਪਲਾ ਕਰਮਚਾਰੀ ਦਲ ਦੇ ਸੂਬਾਈ ਮੀਤ ਪ੍ਰਧਾਨ ਬਣੇ

ਬਾਬਾ ਬਕਾਲਾ ਸਾਹਿਬ, 28 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਸੂਬਾ ਵਰਕਿੰਗ ਕਮੇਟੀ ਦੇ ਸੂਬਾ ਪ੍ਰਧਾਨ ਸ: ਰਵੇਲ ਸਿੰਘ ਸਹਾਏਪੁਰ ਅਤੇ ਸੂਬਾ ਜਨਰਲ ਸਕੱਤਰ ਜਥੇਦਾਰ ਹਰਦੇਵ ਸਿੰਘ ਨਾਗੋਕੇ, ਸ: ਰਛਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਇੰਜੀ: ਸੁਰਜੀਤ ਸਿੰਘ ਅਮਰਗੜ੍ਹ ਸਕੱਤਰ ਯੂਨਾਈਟਿਡ ਪੈਨਸ਼ਨਰਜ ਐਸੋਸੀਏਸ਼ਨ ਸ਼ਹਿਰੀ ਅਤੇ ਪ੍ਰੈੱਸ ਸਕੱਤਰ ਸਰਕਲ ਗੁਰਦਾਸਪੁਰ ਨੇ ਕਰਮਚਾਰੀ ਦਲ ਵਿਚ ਵੱਡੀਆਂ ਸੇਵਾਵਾਂ ਨਿਭਾਉਣ ਬਦਲੇ ਸ: ਰਾਜਵਿੰਦਰ ਸਿੰਘ ਟਰਪਲਾ ਨੂੰ ਕਰਮਚਾਰੀ ਦਲ ਦਾ ਸੂਬਾਈ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ । ਸ: ਰਾਜਵਿੰਦਰ ਸਿੰਘ ਟਰਪਲਾ ਨੇ ਆਪਣੀ ਨਿਯੁਤਕੀ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਉਹ ਦਿੱਤੀ ਹੋਈ ਸੇਵਾ ਤਨਦੇਹੀ ਨਾਲ ਨਿਭਾਉਣਗੇ ।

Ad Position 21
No active advertisement
ਅਜੀਤ ਡੈਸਕ 29-09-2026
ਬਾਬਾ ਬਕਾਲਾ ਸਾਹਿਬ, 28 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਸੂਬਾ ਵਰਕਿੰਗ ਕਮੇਟੀ ਦੇ ਸੂਬਾ ਪ੍ਰਧਾਨ ਸ: ਰਵੇਲ ਸਿੰਘ ਸਹਾਏਪੁਰ ਅਤੇ ਸੂਬਾ ਜਨਰਲ ਸਕੱਤਰ ਜਥੇਦਾਰ ਹਰਦੇਵ ਸਿੰਘ ਨਾਗੋਕੇ, ਸ: ਰਛਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਇੰਜੀ: ਸੁਰਜੀਤ ਸਿੰਘ ਅਮਰਗੜ੍ਹ ਸਕੱਤਰ ਯੂਨਾਈਟਿਡ ਪੈਨਸ਼ਨਰਜ ਐਸੋਸੀਏਸ਼ਨ ਸ਼ਹਿਰੀ ਅਤੇ ਪ੍ਰੈੱਸ ਸਕੱਤਰ ਸਰਕਲ ਗੁਰਦਾਸਪੁਰ ਨੇ ਕਰਮਚਾਰੀ ਦਲ ਵਿਚ ਵੱਡੀਆਂ ਸੇਵਾਵਾਂ ਨਿਭਾਉਣ ਬਦਲੇ ਸ: ਰਾਜਵਿੰਦਰ ਸਿੰਘ ਟਰਪਲਾ ਨੂੰ ਕਰਮਚਾਰੀ ਦਲ ਦਾ ਸੂਬਾਈ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ । ਸ: ਰਾਜਵਿੰਦਰ ਸਿੰਘ ਟਰਪਲਾ ਨੇ ਆਪਣੀ ਨਿਯੁਤਕੀ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਉਹ ਦਿੱਤੀ ਹੋਈ ਸੇਵਾ ਤਨਦੇਹੀ ਨਾਲ ਨਿਭਾਉਣਗੇ । ਨਿਯੁਕਤੀ ਦਾ ਸਵਾਗਤ ਕਰਨ ਵਾਲਿਆਂ ਵਿਚ ਗੁਰਬਚਨ ਸਿੰਘ ਬਾਠ, ਦਲਬੀਰ ਸਿੰਘ ਉਸਾਹਨ, ਮਨਜੀਤ ਸਿੰਘ, ਰਛਪਾਲ ਸਿੰਘ, ਸੁਖਵਿੰਦਰ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਦਿਲਬਾਗ ਸਿੰਘ ਬੁੱਟਰ, ਧਰਮਬੀਰ ਸਿੰਘ, ਅਮੋਲਕ ਸਿੰਘ, ਨਰਿੰਦਰ ਸਿੰਘ ਜੋਧਪੁਰੀ, ਅਮਰਜੀਤ ਸਿੰਘ, ਚਰਨਜੀਤ ਸਿੰਘ ਝਬਾਲ, ਸੁਰਜੀਤ ਸਿੰਘ, ਜਗਦੀਪ ਸਿੰਘ, ਗੁਰਪਾਲ ਸਿੰਘ, ਕਸ਼ਮੀਰ ਸਿੰਘ, ਬੁੱਧ ਸਿੰਘ, ਸੁਖਚੈਨ ਸਿੰਘ, ਰਤਨ ਸਿੰਘ, ਜਤਿੰਦਰ ਸਿੰਘ, ਗੁਰਪਾ ਲ ਸਿੰਘ ਦੇ ਨਾਂ ਵਰਨਣਯੋਗ ਹਨ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਕਲਾਸ ਫੋਰ ਇੰਪਲਾਈਜ਼ ਫੈਡਰੇਸ਼ਨ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਮਨਾਏ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ
Ad Position 24