29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਾਬਕਾ ਵਿਧਾਇਕ ਅਜਨਾਲਾ ਸਾਥੀਆਂ ਨਾਲ ਸਾਲਾਨਾ ਜੋੜ ਮੇਲੇ ਮੌਕੇ ਹੋਏ ਨਤਮਸਤਕ

ਰਮਦਾਸ/ ਗੱਗੋਮਾਹਲ/ ਅਜਨਾਲਾ, 29 ਸਤੰਬਰ (ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਐਡਵੋਕੇਟ ਹਰਪ੍ਰਤਾਪ ਸਿੰਘ ਅਜਨਾਲਾ, ਯੂਥ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਆਪਣੇ ਸਾਥੀਆਂ ਨਾਲ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਇਸ ਸਮੇਂ ਅਜਨਾਲਾ ਨੇ ਸਮੁੱਚੀ ਸੰਗਤ ਦਾ ਜੋੜ ਮੇਲੇ ’ਤੇ ਪੁੱਜਣ ਦਾ ਧੰਨਵਾਦ ਕੀਤਾ ।

Ad Position 21
No active advertisement
ਅਜੀਤ ਡੈਸਕ 30-09-2026
ਰਮਦਾਸ/ ਗੱਗੋਮਾਹਲ/ ਅਜਨਾਲਾ, 29 ਸਤੰਬਰ (ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਐਡਵੋਕੇਟ ਹਰਪ੍ਰਤਾਪ ਸਿੰਘ ਅਜਨਾਲਾ, ਯੂਥ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਆਪਣੇ ਸਾਥੀਆਂ ਨਾਲ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਇਸ ਸਮੇਂ ਅਜਨਾਲਾ ਨੇ ਸਮੁੱਚੀ ਸੰਗਤ ਦਾ ਜੋੜ ਮੇਲੇ ’ਤੇ ਪੁੱਜਣ ਦਾ ਧੰਨਵਾਦ ਕੀਤਾ । ਸਾਬਕਾ ਵਿਧਾਇਕ ਅਜਨਾਲਾ ਨੇ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਸੰਗਤਾਂ ਵਲੋਂ ਲਗਾਏ ਗਏ ਲੰਗਰਾਂ ਵਿਚ ਸ਼ਿਰਕਤ ਕੀਤੀ ਤੇ ਸ਼ਰਧਾਵਸ ਲੰਗਰਾਂ ਵਿਚ ਹਿੱਸਾ ਪਾਇਆ । ਇਸ ਮੌਕੇ ਉਨ੍ਹਾਂ ਨਾਲ ਪੀ.ਏ. ਇੰਦਰਜੀਤ ਸਿੰਘ, ਗੁਰਿੰਦਰਬੀਰ ਸਿੰਘ ਮਾਹਲ, ਸਾਬਕਾ ਨਗਰ ਕੌਂਸਲ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਸਾਬਕਾ ਸਰਪੰਚ ਬੰਟੀ ਕੱਲੋਮਾਹਲ, ਬਲਾਕ ਪ੍ਰਧਾਨ ਜੈਂਟੀ ਅੱਬੂਸੈਦ, ਰਾਜਬੀਰ ਸਿੰਘ ਮੱਦੂਛਾਗਾ, ਡਾਇਰੈਕਟਰ ਅਮਨਦੀਪ ਸਿੰਘ ਮਾਛੀਵਾਹਲਾ, ਯੂਥ ਆਗੂ ਵਰਿੰਦਰਪਾਲ ਸਿੰਘ ਵਿੱਕੀ, ਸਾਬਕਾ ਸਰਪੰਚ ਸਵਿੰਦਰ ਸਿੰਘ, ਸ਼ਹਿਰੀ ਪ੍ਰਧਾਨ ਦਿਲਬਾਗ ਸਿੰਘ, ਸ਼ਹਿਰੀ ਯੂਥ ਪ੍ਰਧਾਨ ਸੋਨੂੰ ਵਾਹਲਾ, ਐਡਵੋਕੇਟ ਰਕੇਸ਼ ਚੰਦਰ ਕਾਠੀਆ, ਸਾਬਕਾ ਸਰਪੰਚ ਰੁਪਿੰਦਰ ਸਿੰਘ ਵਾਹਲਾ, ਸਾਬਕਾ ਸਰਪੰਚ ਜਤਿੰਦਰਪਾਲ ਸਿੰਘ ਬੰਟੀ, ਸਾਬਕਾ ਸਰਪੰਚ ਜਤਿੰਦਰ ਸਿੰਘ ਮੰਨਾ, ਸਾਬਕਾ ਸਰਪੰਚ ਬਲਜੀਤ ਸਿੰਘ ਬਾਉਲੀ, ਮੇਜਰ ਸਿੰਘ ਅਵਾਣ, ਗੁਰਦਿਆਲ ਸਿੰਘ ਅਵਾਣ, ਪ੍ਰਧਾਨ ਹਰਮਨ ਢਿੱਲੋਂ, ਪ੍ਰਧਾਨ ਸਰਬਜੋਤ ਸਿੰਘ, ਬਲਾਕ ਪ੍ਰਧਾਨ ਰਣਜੀਤ ਸਿੰਘ ਭੱਖਾ, ਸਾਬਕਾ ਸਰਪੰਚ ਹੈਪੀ ਗੁੱਜਾਪੀਰ, ਸੰਨੀ ਨਿੱਜਰ ਅਜਨਾਲਾ, ਬਲਤੇਜ ਸਿੰਘ, ਸਰਵਣ ਸਿੰਘ ਨਿਜਾਮਪੁਰਾ, ਗੁਰਵੇਲ ਸਿੰਘ ਛੀਨਾ, ਹਰਪਾਲ ਸਿੰਘ ਭਾਲੂ, ਯੁਵਰਾਜ ਸਿੰਘ ਰੋਖੇ ,ਹਰਪ੍ਰੀਤ ਸਿੰਘ, ਗੁਰਦੇਵ ਸਿੰਘ ਥੋਬਾ, ਨਰਿੰਦਰ ਸਿੰਘ ਖਹਿਰਾ ਆਦਿ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਐੱਮ. ਡੀ., ਡਾਇਰੈਕਟਰ ਤੇ ਪ੍ਰਿੰਸੀਪਲ ‘ਬ੍ਰਿਜ ਟੂ ਬ੍ਰਿਲੀਐਂਸ ਐਵਾਰਡ’ ਨਾਲ ਸਨਮਾਨਿਤ ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ...
Ad Position 24