01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਦੀ ਟੀਮ ਜੇਤੂ

ਬਾਬਾ ਬਕਾਲਾ ਸਾਹਿਬ, 30 ਸਤੰਬਰ (ਰਾਜਨ)-ਖੇਡ ਵਿਭਾਗ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆ ‘ਖੇਡਾਂ ਵਤਨ ਪੰਜਾਬ ਦੀਆਂ’ ਅੰਮ੍ਰਿਤਸਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਦੇ ਦੋ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਨੇ ਲੌਂਗ ਜੰਪ ਵਿਚ ਪਹਿਲਾ ਸਥਾਨ (ਗੋਲਡ ਮੈਡਲ) ਅਤੇ ਨਵਜੋਤ ਸਿੰਘ ਨੇ 600 ਮੀਟਰ ਵਿਚ ਦੂਜਾ ਸਥਾਨ (ਸਿਲਵਰ ਮੈਡਲ) ਹਾਸਿਲ ਕਰ ਕੇ ਪੰਜਾਬ ਸਟੇਟ ਵਾਸਤੇ ਕੁਆਲੀਫਾਈ ਕਰ ਲਿਆ ਹੈ । ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ ਅਤੇ ਪ੍ਰਿੰ: ਰੁਪਿੰਦਰ ਕੌਰ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਨੇ ਸਕੂਲ ਦੇ ਨਾਲ ਨਾਲ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵੀ ਮਾਣ ਮਹਿਸੂਸ ਕਰਵਾਇਆ ਹੈ ।

Ad Position 21
No active advertisement
ਅਜੀਤ ਡੈਸਕ 01-10-2026
ਬਾਬਾ ਬਕਾਲਾ ਸਾਹਿਬ, 30 ਸਤੰਬਰ (ਰਾਜਨ)-ਖੇਡ ਵਿਭਾਗ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆ ‘ਖੇਡਾਂ ਵਤਨ ਪੰਜਾਬ ਦੀਆਂ’ ਅੰਮ੍ਰਿਤਸਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਦੇ ਦੋ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਨੇ ਲੌਂਗ ਜੰਪ ਵਿਚ ਪਹਿਲਾ ਸਥਾਨ (ਗੋਲਡ ਮੈਡਲ) ਅਤੇ ਨਵਜੋਤ ਸਿੰਘ ਨੇ 600 ਮੀਟਰ ਵਿਚ ਦੂਜਾ ਸਥਾਨ (ਸਿਲਵਰ ਮੈਡਲ) ਹਾਸਿਲ ਕਰ ਕੇ ਪੰਜਾਬ ਸਟੇਟ ਵਾਸਤੇ ਕੁਆਲੀਫਾਈ ਕਰ ਲਿਆ ਹੈ । ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ ਅਤੇ ਪ੍ਰਿੰ: ਰੁਪਿੰਦਰ ਕੌਰ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਨੇ ਸਕੂਲ ਦੇ ਨਾਲ ਨਾਲ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵੀ ਮਾਣ ਮਹਿਸੂਸ ਕਰਵਾਇਆ ਹੈ । ਇਸ ਮੌਕੇ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ, ਪ੍ਰਿੰ: ਰੁਪਿੰਦਰ ਕੌਰ, ਕੋਆਰਡੀਨੇਟਰ ਜਸਬੀਰ ਸਿੰਘ ਚਾਹਲ ਅਤੇ ਜੇਤੂ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੁੱਧੜ ’ਚ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁ: ਟੋਭਾ ਭਾਈ ਸਾਲ੍ਹੋ ਵਿਖੇ ਸਜਾਇਆ ਗਿਆ ਗੁਰਮਤਿ ਸਮਾਗਮ
Ad Position 24