05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ– ਸਾਬਕਾ ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਪ੍ਰਗਟ ਸਿੰਘ ਦੀ ਨਿਯੁਕਤੀ ਦਾ ਹਾਰਦਿਕ ਸਵਾਗਤ ਕਰਦਿਆਂ ਉਨ੍ਹਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ ਅਤੇ ਕਿਹਾ ਹੈ ਪ੍ਰਗਟ ਸਿੰਘ ਦੀ ਇਹ ਨਵੀਂ ਜ਼ਿੰਮੇਵਾਰੀ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਲਈ ਇਕ ਨਵੀਂ ਸ਼ੁਰੂਆਤ ਹੈ । ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਪ੍ਰਗਟ ਸਿੰਘ ਆਪਣੀ ਮਿਹਨਤ, ਤਜਰਬੇ ਅਤੇ ਲੋਕਾਂ ਨਾਲ ਜੁੜੀ ਸੋਚ ਨਾਲ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ।

Ad Position 21
No active advertisement
ਅਜੀਤ ਡੈਸਕ 05-10-2026
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਪ੍ਰਗਟ ਸਿੰਘ ਦੀ ਨਿਯੁਕਤੀ ਦਾ ਹਾਰਦਿਕ ਸਵਾਗਤ ਕਰਦਿਆਂ ਉਨ੍ਹਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ ਅਤੇ ਕਿਹਾ ਹੈ ਪ੍ਰਗਟ ਸਿੰਘ ਦੀ ਇਹ ਨਵੀਂ ਜ਼ਿੰਮੇਵਾਰੀ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਲਈ ਇਕ ਨਵੀਂ ਸ਼ੁਰੂਆਤ ਹੈ । ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਪ੍ਰਗਟ ਸਿੰਘ ਆਪਣੀ ਮਿਹਨਤ, ਤਜਰਬੇ ਅਤੇ ਲੋਕਾਂ ਨਾਲ ਜੁੜੀ ਸੋਚ ਨਾਲ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਕਾਰ ਸਿੰਘ ਬੱਲ, ਪ੍ਰਧਾਨ ਰੌਬਿਨ ਮਾਨ, ਗੁਰਦਿਆਲ ਸਿੰਘ ਕੰਗ ਬੁਟਾਰੀ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ (ਦੋਵੇਂ ਮੈਂਬਰ ਬਲਾਕ ਸੰਮਤੀ), ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਦਲੇਰ ਸਿੰਘ ਸਰਲੀ, ਹਰਿੰਦਰ ਸਿੰਘ ਮੱਲ੍ਹਾ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਗੁਰਬਿੰਦਰ ਸਿੰਘ ਸਾਬੀ ਕੋਟ ਮਹਿਤਾਬ, ਜਗਦੀਪ ਸਿੰਘ ਮਾਨ, ਨੌਬੀ ਨਰੋਤਮਪੁਰ, ਗੁਰਮੇਜ ਸਿੰਘ ਚੀਮਾ ਵੜੈਚ ਅਤੇ ਹੋਰ ਹਾਜ਼ਰ ਸਨ । 04 ਏਐਸਆਰ22
Ad Position 22
No active advertisement
ਪਿਛਲੀ ਖ਼ਬਰ ਓਠੀਆਂ ਪੁਲੀਸ ਚੌਕੀ ਇੰਚਾਰਜ ਦਾ ਅਹੁਦਾ ਸੰਭਾਲਣ ’ਤੇ ਪੰਚਾਇਤ ਵਲੋਂ ਸਨਮਾਨ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਤੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ
Ad Position 24