05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਨੀਡਜ਼ ਹੋਲਸੇਲ ਸਟੋਰ ਵਲੋਂ ਬਾਬਾ ਬਕਾਲਾ ਸਾਹਿਬ ਮੋੜ ’ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਮੋੜ ਪੁੱਜਣ ’ਤੇ ਨੀਡਜ਼ ਹੋਲਸੇਲ ਸਟੋਰ ਅਤੇ ਸੁਖਵਿੰਦਰ ਕਰਿਆਨਾ ਸਟੋਰ ਦੇ ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਸਾਰੇ ਨੀਡਜ ਹੋਲਸੇਲ ਪਰਿਵਾਰ) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਜ: ਜਰਨੈਲ ਸਿੰਘ ਚੀਮਾਬਾਠ, ਅੰਮ੍ਰਿਤਪਾਲ ਸਿੰਘ, ਗੁਰਬਚਨ ਸਿੰਘ ਬਾਠ, ਸੁਰਜੀਤ ਸਿੰਘ ਉਮਰਾ ਨੰਗਲ, ਰਣਜੀਤ ਸਿੰਘ ਕੋਟ ਮਹਿਤਾਬ, ਮਨਜੀਤ ਸਿੰਘ ਮੱਲ੍ਹੀ, ਗੁਰਮੀਤ ਸਿੰਘ ਬੁੱਟਰ, ਅਮਨਦੀਪ ਸਿੰਘ ਬਾਠ, ਗੁਰਮੀਤ ਸਿੰਘ ਬਾਠ, ਬਲਜਿੰਦਰ ਸਿੰਘ ਪੱਪੂ ਚੀਮਾਬਾਠ, ਗੋਰਾ ਉਮਰਾ ਨੰਗਲ, ਰੇਸ਼ਮ ਸਿੰਘ, ਨਰਿੰਦਰ ਸਿੰਘ ਡੀ.

Ad Position 21
No active advertisement
ਅਜੀਤ ਡੈਸਕ 05-10-2026
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਮੋੜ ਪੁੱਜਣ ’ਤੇ ਨੀਡਜ਼ ਹੋਲਸੇਲ ਸਟੋਰ ਅਤੇ ਸੁਖਵਿੰਦਰ ਕਰਿਆਨਾ ਸਟੋਰ ਦੇ ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਸਾਰੇ ਨੀਡਜ ਹੋਲਸੇਲ ਪਰਿਵਾਰ) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਜ: ਜਰਨੈਲ ਸਿੰਘ ਚੀਮਾਬਾਠ, ਅੰਮ੍ਰਿਤਪਾਲ ਸਿੰਘ, ਗੁਰਬਚਨ ਸਿੰਘ ਬਾਠ, ਸੁਰਜੀਤ ਸਿੰਘ ਉਮਰਾ ਨੰਗਲ, ਰਣਜੀਤ ਸਿੰਘ ਕੋਟ ਮਹਿਤਾਬ, ਮਨਜੀਤ ਸਿੰਘ ਮੱਲ੍ਹੀ, ਗੁਰਮੀਤ ਸਿੰਘ ਬੁੱਟਰ, ਅਮਨਦੀਪ ਸਿੰਘ ਬਾਠ, ਗੁਰਮੀਤ ਸਿੰਘ ਬਾਠ, ਬਲਜਿੰਦਰ ਸਿੰਘ ਪੱਪੂ ਚੀਮਾਬਾਠ, ਗੋਰਾ ਉਮਰਾ ਨੰਗਲ, ਰੇਸ਼ਮ ਸਿੰਘ, ਨਰਿੰਦਰ ਸਿੰਘ ਡੀ.ਪੀ., ਬਲਬੀਰ ਸਿੰਘ ਬਾਊ, ਜਸਵਿੰਦਰ ਸਿੰਘ ਕਾਲਾ ਅਤੇ ਹੋਰ ਹਾਜ਼ਰ ਸਨ । 04 ਏਐਸਆਰ06
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਦੁਮਾਲਾ ਸਜਾ ਬਲਜੀਤ ਸਿੰਘ ਬਾਵਰੀ ਨੂੰ ਪੰਜ ਤਖ਼... ਅਗਲੀ ਖ਼ਬਰ ਗੁਰੂ ਘਰ ਵਿਖੇ ਵੱਡੀਆਂ ਸੇਵਾਵਾਂ ਨਿਭਾਉਣ ਬਦਲੇ ਡਾ. ਜਗਜੀਤ ਕੌਰ (ਗੁਨਤਾਸ ਹਸਪਤਾਲ) ਦਾ ਸਨਮਾਨ
Ad Position 24