09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਰਗਟ ਸਿੰਘ ਨੂੰ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

ਬਾਬਾ ਬਕਾਲਾ ਸਾਹਿਬ, 8 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਸ. ਪ੍ਰਗਟ ਸਿੰਘ ਨੂੰ ਅੰਮ੍ਰਿਤਸਰ ਫੇਰੀ ਦੌਰਾਨ ਮਿਲ ਕੇ, ਜਿੱਥੇ ਉਨ੍ਹਾਂ ਨੂੰ ਮਾਝੇ ਦੀ ਧਰਤੀ ’ ਤੇ ਪੁੱਜਣ ’ਤੇ ਉਨ੍ਹਾਂ ਦਾ ਬੁੱਕੇ ਭੇਟ ਕਰਕੇ ਸਨਮਾਨ ਕੀਤਾ, ਉਥੇ ਸ.

Ad Position 21
No active advertisement
ਅਜੀਤ ਡੈਸਕ 09-10-2026
ਬਾਬਾ ਬਕਾਲਾ ਸਾਹਿਬ, 8 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਸ. ਪ੍ਰਗਟ ਸਿੰਘ ਨੂੰ ਅੰਮ੍ਰਿਤਸਰ ਫੇਰੀ ਦੌਰਾਨ ਮਿਲ ਕੇ, ਜਿੱਥੇ ਉਨ੍ਹਾਂ ਨੂੰ ਮਾਝੇ ਦੀ ਧਰਤੀ ’ ਤੇ ਪੁੱਜਣ ’ਤੇ ਉਨ੍ਹਾਂ ਦਾ ਬੁੱਕੇ ਭੇਟ ਕਰਕੇ ਸਨਮਾਨ ਕੀਤਾ, ਉਥੇ ਸ. ਪ੍ਰਗਟ ਸਿੰਘ ਨੂੰ ਹਾਰਦਿਕ ਵਧਾਈਆਂ ਦਿੱਤੀਆਂ । ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਕਾਰ ਸਿੰਘ ਬੱਲ, ਹਰਿੰਦਰ ਸਿੰਘ ਮੱਲ੍ਹਾ, ਸਰਪੰਚ ਪ੍ਰਭ ਥੋਥੀਆਂ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ (ਦੋਵੇਂ ਮੈਂਬਰ ਬਲਾਕ ਸੰਮਤੀ), ਬਲਦੇਵ ਸਿੰਘ ਏਕਗੱਡਾ, ਜਗਜੀਤ ਸਿੰਘ ਸੰਗਰ, ਪ੍ਰਧਾਨ ਰੌਬਿਨ ਮਾਨ, ਗੁਰਦਿਆਲ ਸਿੰਘ ਕੰਗ ਬੁਟਾਰੀ, ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਦਲੇਰ ਸਿੰਘ ਸਰਲੀ, ਹਰਿੰਦਰ ਸਿੰਘ ਮੱਲ੍ਹਾ, ਨੌਬੀ ਨਰੋਤਮਪੁਰ, ਗੁਰਮੇਜ ਸਿੰਘ ਚੀਮਾਂ ਵੜੈਚ ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਗੁਰਬਿੰਦਰ ਸਿੰਘ ਸਾਬੀ ਕੋਟ ਮਹਿਤਾਬ , ਜਗਦੀਪ ਸਿੰਘ ਮਾਨ, ਅਤੇ ਹੋਰ ਹਾਜ਼ਰ ਸਨ । 08 ਼ਏਐਸਆਰ71
Ad Position 22
No active advertisement
ਪਿਛਲੀ ਖ਼ਬਰ ਗਿੱਲ ਨੇ ਪਿੰਡ ਸਰਾਂ ਦੇ ਪਰਿਵਾਰਾਂ ਨੂੰ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ ਦਸਤਾਵੇਜ਼ ਵੰਡੇ ਅਗਲੀ ਖ਼ਬਰ ਤਰਕਸ਼ੀਲ ਸੋਚ ਨੂੰ ਉਤਸ਼ਾਹਿਤ ਕਰਕੇ ਲੋਕਾਂ ਨੂੰ ਅੰਧਵਿਸ਼ਵਾਸਾਂ ਤੋਂ ਬਚਾਉਣਾ ਜ਼ਰੂਰੀ : ਪ੍ਰਿੰ. ਬਚਿੱਤਰ ਸਿੰਘ ਤਰਸਿੱਕਾ
Ad Position 24