ਗੁਰਦੁਆਰਾ ਬਾਬਾ ਝੰਡਾ ਸ਼ਹੀਦ ਦੇ ਵਰਾਂਡੇ ਦਾ ਲੈਂਟਰ ਪਾਇਆ
ਰਾਮ ਤੀਰਥ, 8 ਅਕਤੂਬਰ (ਧਰਵਿੰਦਰ ਸਿੰਘ ਔਲਖ) : ਗੁਰਦੁਆਰਾ ਬਾਬਾ ਝੰਡਾ ਸ਼ਹੀਦ ਛਾਉਣੀ, ਸ਼੍ਰੋਮਣੀ ਪੰਥ ਅਕਾਲੀ ਦਲ ਖਾਲਸਾ ਨਿਹੰਗ ਸਿੰਘਾਂ, ਨਗਰ ਚੈਨਪੁਰ, ਭਿੱਟੇਵੱਡ ਵਿਖੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਦੇ ਬਰਾਂਡੇ ਦਾ ਲੈਂਟਰ ਪਾਉਣ ਦੀ ਸੇਵਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਪੂਰਨ ਹੋਈ। ਇਸ ਮੌਕੇ ਸੰਗਤਾਂ ਨੇ ਵਧ-ਚੜ੍ਹ ਕੇ ਸੇਵਾ ਵਿਚ ਯੋਗਦਾਨ ਪਾਇਆ।
ਰਾਮ ਤੀਰਥ, 8 ਅਕਤੂਬਰ (ਧਰਵਿੰਦਰ ਸਿੰਘ ਔਲਖ) : ਗੁਰਦੁਆਰਾ ਬਾਬਾ ਝੰਡਾ ਸ਼ਹੀਦ ਛਾਉਣੀ, ਸ਼੍ਰੋਮਣੀ ਪੰਥ ਅਕਾਲੀ ਦਲ ਖਾਲਸਾ ਨਿਹੰਗ ਸਿੰਘਾਂ, ਨਗਰ ਚੈਨਪੁਰ, ਭਿੱਟੇਵੱਡ ਵਿਖੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਦੇ ਬਰਾਂਡੇ ਦਾ ਲੈਂਟਰ ਪਾਉਣ ਦੀ ਸੇਵਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਪੂਰਨ ਹੋਈ। ਇਸ ਮੌਕੇ ਸੰਗਤਾਂ ਨੇ ਵਧ-ਚੜ੍ਹ ਕੇ ਸੇਵਾ ਵਿਚ ਯੋਗਦਾਨ ਪਾਇਆ। ਇਸ ਮੌਕੇ ਬਾਬਾ ਤਰਲੋਕ ਸਿੰਘ ਦੀ ਅਗਵਾਈ ਹੇਠ ਚੱਲ ਰਹੀਆਂ ਧਾਰਮਿਕ ਸੇਵਾਵਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਬਾਬਾ ਤਰਲੋਕ ਸਿੰਘ ਦੇ ਸਪੁੱਤਰ ਬਾਬਾ ਸੁਖਦੇਵ ਸਿੰਘ ਨੇ ਸੇਵਾ ਵਿਚ ਸਹਿਯੋਗ ਦੇਣ ਅਤੇ ਹਾਜ਼ਰੀ ਭਰਨ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।