09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਿੰਡ ਮੌੜੇ ਖੂਹ ਕੰਗਾਂ ਵਾਲਾ ਵਿਖੇ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਸਮਾਗਮ

ਚੋਗਾਵਾਂ, 8 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਮੌੜੇ ‘ਖੂਹ ਕੰਗਾਂ ਵਾਲਾ’ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਰਾਜਨ ਸਿੰਘ ਮੌੜੇ ਕਲਾਂ ਦੀ ਯੋਗ ਅਗਵਾਈ ਹੇਠ ਧਾਰਮਿਕ ਸਮਾਗਮ ਸੰਪੰਨ ਹੋਇਆ। ਸਮਾਗਮ ਦੌਰਾਨ ਰਾਗੀ, ਢਾਡੀ ਅਤੇ ਕਥਾਵਾਚਕ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਬਾਬਾ ਬੁੱਢਾ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ ਗਿਆ।

Ad Position 21
No active advertisement
ਅਜੀਤ ਡੈਸਕ 09-10-2026
ਚੋਗਾਵਾਂ, 8 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਮੌੜੇ ‘ਖੂਹ ਕੰਗਾਂ ਵਾਲਾ’ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਰਾਜਨ ਸਿੰਘ ਮੌੜੇ ਕਲਾਂ ਦੀ ਯੋਗ ਅਗਵਾਈ ਹੇਠ ਧਾਰਮਿਕ ਸਮਾਗਮ ਸੰਪੰਨ ਹੋਇਆ। ਸਮਾਗਮ ਦੌਰਾਨ ਰਾਗੀ, ਢਾਡੀ ਅਤੇ ਕਥਾਵਾਚਕ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਬਾਬਾ ਬੁੱਢਾ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਬਾਬਾ ਰਾਜਨ ਸਿੰਘ ਮੌੜੇ ਕਲਾਂ ਨੇ ਕਿਹਾ ਕਿ ਬਾਬਾ ਬੁੱਢਾ ਜੀ ਦਾ ਜੀਵਨ ਸਾਨੂੰ ਸੇਵਾ, ਸਿਮਰਨ ਅਤੇ ਨਿਮਰਤਾ ਦਾ ਮਾਰਗ ਦਿਖਾਉਂਦਾ ਹੈ
Ad Position 22
No active advertisement
ਪਿਛਲੀ ਖ਼ਬਰ ਮੰਦਰ ਬਾਵਾ ਲਾਲ ਦਿਆਲ ਮਜੀਠਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਅਜਨਾਲਾ ਦੇ ਮੁੱਖ ਚੌਕ ’ਚ ਤੇਜ਼ ਰਫ਼ਤਾਰ ਮੋਟਰਸਾਈਕਲ ਵਲੋਂ ਟੱਕਰ ਮਾਰਨ ਕਾਰਨ ਪਲਟਿਆ ਈ-ਰਿਕਸ਼ਾ 2 ਵਿਦਿਆਰਥੀਆਂ ਨੂੰ ਲੱਗੀਆਂ...
Ad Position 24